ਮੇਰੀ ਚਿੰਤਾ ਨਾ ਕਰੋ, ਜਲਦੀ ਹੀ ਜੇਲ੍ਹ ਤੋਂ ਬਾਹਰ ਆਵਾਂਗਾ: ਕੇਜਰੀਵਾਲ

ਨਵੀਂ ਦਿੱਲੀ : 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਆਬਕਾਰੀ ਨੀਤੀ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਮੁਲਾਕਾਤ ਕੀਤੀ ਹੈ। ਸੁਨੀਤਾ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਆਤਿਸ਼ੀ ਨੇ ਮੀਡੀਆ ਨਾਲ […]

Continue Reading

ਪੰਜਾਬ ‘ਚ 1 ਜੂਨ ਤੋਂ ਪਹਿਲਾਂ ਕਰ ਸਕਣਗੇ ਕੁਝ ਲੋਕ ਵੋਟਿੰਗ, ਚੋਣ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਇਸ ਵਾਰ ਹਰ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ,ਇਹ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਸੂਬੇ ‘ਚ 1 ਜੂਨ ਨੂੰ ਵੋਟਿੰਗ ਹੋਣੀ ਹੈ ਪਰ ਚੋਣ ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਉਸ ਤੋਂ ਪਹਿਲਾਂ ਪੰਜਾਬ ਦੇ 85 ਸਾਲ ਤੋਂ ਵੱਧ ਉਮਰ ਦੇ […]

Continue Reading

ਕਾਂਗਰਸ ਨੇ ਪੰਜਾਬ ‘ਚ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰ ਐਲਾਨੇ

ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ ਅੱਜ ਸੋਮਵਾਰ ਨੂੰ ਪੰਜਾਬ ‘ਚ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਆਪਣੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਦੋਂਕਿ ਪੰਥਕ ਸੀਟ ਸ੍ਰੀ ਅਨੰਦਪੁਰ ਸਾਹਿਬ ਤੋਂ ਹਿੰਦੂ ਚਿਹਰੇ ਵਿਜੇ ਇੰਦਰ ਸਿੰਗਲਾ ‘ਤੇ ਦਾਅ ਖੇਡਿਆ ਹੈ।ਪਾਰਟੀ ਨੇ ਖਡੂਰ ਸਾਹਿਬ […]

Continue Reading

ਏਐਸਆਈ ਜਸਬੀਰ ਸਿੰਘ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਚੰਡੀਗੜ੍ਹ, 29 ਅਪ੍ਰੈਲ ਬੋਲੇ ਪੰਜਾਬ ਬਿਉਰੋ: ਵਿਜੀਲੈਂਸ ਨੇ ਮੁਹਾਲੀ ਦੇ ਫੇਜ਼-11 ਥਾਣੇ ਦੇ ਏਐਸਆਈ ਜਸਬੀਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

Continue Reading

ਗੀਤ ‘ਜੇਲ੍ਹ ਕਾ ਜਵਾਬ ਵੋਟ ਸੇ’ਵਿਗਿਆਪਨ ਕੋਡਾਂ ਦੀ ਉਲੰਘਣਾ ਕਰਦਾ :

ਚੋਣ ਕਮਿਸ਼ਨਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਗਿਆਪਨ ਕੋਡਾਂ ਦੀ ਉਲੰਘਣਾ ਕਰਦਾ ਹੈ। ਨਵੀਂ ਦਿੱਲੀ, 29 ਅਪ੍ਰੈਲ , ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਨੇ ਆਮ ਆਦਮੀ ਪਾਰਟੀ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਚੋਣ ਕਮਿਸ਼ਨ ਨੇ ਪ੍ਰਚਾਰ ਗੀਤ ਚੋਣ “ਜੇਲ ਕਾ ਜਵਾਬ, ਵੋਟ ਸੇ ਦਿਆਂਗੇ” ‘ਤੇ ਪਾਬੰਦੀ ਲਗਾ ਦਿੱਤੀ ਹੈ, ਇਸ […]

Continue Reading

ਕਾਂਗਰਸ ਦਾ ਚਾਰ ਲੋਕ ਸਭਾ ਸੀਟਾਂ ਲਈ ਸੰਭਾਵੀ ਉਮੀਦਵਾਰਾਂ ਤੇ ਹੋ ਸਕਦਾ ਫ਼ੈਸਲਾ

ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕਾਂਗਰਸ ਪਾਰਟੀ ਵੱਲੋਂ ਪੰਜ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਬਾਕੀ ਹੈ।ਸਿਆਸੀ ਹਲਕਿਆਂ ਵਿਚ ਚਰਚਾਵਾਂ ਦੇ ਵਿਚਾਲੇ ਪਾਰਟੀ ਨੇ ਕੁਝ ਸੰਭਾਵੀ ਉਮੀਦਵਾਰਾਂ ਦੇ ਨਾਂ ਤੈਅ ਕੀਤੇ ਹਨ। ਚਰਚਾਵਾਂ ਤੇ ਜਾਈਏ ਤਾਂ ਲੁਧਿਆਣਾ: ਅਮਰਿੰਦਰ ਸਿੰਘ ਰਾਜਾ ਵੜਿੰਗ, ਆਨੰਦਪੁਰ ਸਾਹਿਬ: ਵਿਜੇ ਇੰਦਰ ਸਿੰਗਲਾ,ਖਡੂਰ ਸਾਹਿਬ: ਰਾਣਾ ਇੰਦਰ ਪ੍ਰਤਾਪ ਪੁੱਤਰ ਰਾਣਾ […]

Continue Reading

ਸ਼੍ਰੀਨਗਰ-ਲੇਹ ਹਾਈਵੇਅ ‘ਤੇ ਕਾਰ ਨਦੀ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਸ਼੍ਰੀਨਗਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਗਗਨਗੈਰ ਇਲਾਕੇ ‘ਚ ਸੜਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ।ਸ਼੍ਰੀਨਗਰ-ਲੇਹ ਹਾਈਵੇਅ ‘ਤੇ ਇਕ ਕਾਰ ਸਿੰਧ ਨਦੀ ‘ਚ ਡਿੱਗ ਗਈ। ਕਾਰ ਵਿੱਚ ਸਵਾਰ 9 ਲੋਕਾਂ ‘ਚੋਂ 4 ਦੀ ਮੌਤ ਹੋ ਗਈ ਹੈ। ਬਚਾਅ ਟੀਮਾਂ ਨੇ 3 ਲੋਕਾਂ ਨੂੰ ਬਚਾਇਆ ਹੈ, ਜਦਕਿ 2 ਲੋਕ ਅਜੇ ਵੀ ਲਾਪਤਾ […]

Continue Reading

ਜਲੰਧਰ ਪੁਲਿਸ ਵੱਲੋਂ 48 ਕਿਲੋ ਹੈਰੋਇਨ ਸਣੇ 3 ਵਿਅਕਤੀ ਕਾਬੂ

ਜਲੰਧਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਿੰਡੀਕੇਟ ਗਿਰੋਹ […]

Continue Reading

ਪੰਜਾਬ ‘ਚ ਇੱਕ ਦਿਨਾ ਛੁੱਟੀ ਦਾ ਐਲਾਨ

ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ 1 ਮਈ ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਕਾਰੋਬਾਰੀ ਇਕਾਈਆਂ ਵਿੱਚ ਇਸ ਦਿਨ ਛੁੱਟੀ ਐਲਾਨੀ ਗਈ ਹੈ।ਦਰਅਸਲ, 1 ਮਈ ਦਿਵਸ (ਮਜ਼ਦੂਰ ਦਿਵਸ) ਹੈ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਰਕਾਰ ਨੇ ਮਜ਼ਦੂਰ ਦਿਵਸ […]

Continue Reading

ਪਿਕਅੱਪ ਗੱਡੀ ਅਤੇ ਟਰੱਕ ਵਿਚਾਲੇ ਟੱਕਰ, ਨੌਂ ਲੋਕਾਂ ਦੀ ਮੌਤ

ਰਾਏਪੁਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਕ ਪਿਕਅੱਪ ਗੱਡੀ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਪੰਜ ਔਰਤਾਂ ਅਤੇ ਤਿੰਨ ਬੱਚਿਆਂ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ। ਜਦਕਿ 23 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। […]

Continue Reading