ਰਾਘਵ ਚੱਢਾ ਦੀ ਤੁਲਨਾ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨਾਲ ਕਰਨ ਵਾਲੇ ਯੂ-ਟਿਊਬ ਚੈਨਲ ‘ਤੇ ਕੇਸ ਦਰਜ

ਲੁਧਿਆਣਾ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਪਾਰਟੀ ਨੇਤਾ ਰਾਘਵ ਚੱਢਾ ਦੇ ਖਿਲਾਫ ਕਥਿਤ ਤੌਰ ‘ਤੇ ਝੂਠੀ ਖਬਰ ਫੈਲਾਉਣ ਦੇ ਦੋਸ਼ ‘ਚ ਇਕ ਯੂ-ਟਿਊਬ ਚੈਨਲ ਖਿਲਾਫ ਮਾਮਲਾ ਦਰਜ ਕੀਤਾ ਹੈ।ਲੁਧਿਆਣਾ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਅਸ਼ੋਕ ਪੱਪੀ ਪਰਾਸ਼ਰ ਦੇ ਬੇਟੇ ਵਿਕਾਸ ਪਰਾਸ਼ਰ ਦੀ ਸ਼ਿਕਾਇਤ ‘ਤੇ ਕੈਪੀਟਲ […]

Continue Reading

ਧੂਰੀ ਦੇ ਸਾਬਕਾ ਵਿਧਾਇਕ ਗੋਲਡੀ ਖੰਗੂੜਾ ਵੀ ਛੱਡਣਗੇ ਕਾਂਗਰਸ

ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕਾਂਗਰਸ ਪਾਰਟੀ ਦੇ ਧੂਰੀ ਤੋਂ ਸਾਬਕਾ ਵਿਧਾਇਕ ਦਲਬੀਰ ਸਿੰਘ ਖੰਗੂੜਾ (ਦਲਬੀਰ ਗੋਲਡੀ) ਦੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਗੋਲਡੀ ਨੇ ਆਪਣੀ ਫੇਸਬੁੱਕ ‘ਤੇ ਇਕ ਸ਼ੇਅਰ ਲਿਖਿਆ ਹੈ, ਜੋ ਉਸਦੇ ਨਵੇਂ ਸਫ਼ਰ ਦੀ ਸ਼ੁਰੂਆਤ ਵੱਲ ਇਸ਼ਾਰਾ ਕਰਦਾ ਹੈ। ਸਿਆਸੀ ਮਾਹਿਰ ਮੰਨਦੇ ਹਨ ਕਿ […]

Continue Reading

ਪੰਜਾਬ ‘ਚ ਕਈ ਥਾਈਂ ਮੀਂਹ ਦੀ ਸੰਭਾਵਨਾ

ਚੰਡੀਗੜ੍ਹ 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਅੱਜ ਯਾਨੀ 29 ਅਪ੍ਰੈਲ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ‘ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪੰਜਾਬ ਵਿੱਚ ਪਿਛਲੇ ਚੌਵੀ ਘੰਟਿਆਂ ਦੌਰਾਨ ਕਈ ਥਾਵਾਂ ’ਤੇ ਮੀਂਹ ਪਿਆ ਤੇ ਤੇਜ਼ ਹਵਾਵਾਂ ਚੱਲੀਆਂ। ਕੁਝ ਥਾਵਾਂ ’ਤੇ ਗੜੇ ਪੈਣ ਦੀ ਖ਼ਬਰ ਹੈ। ਮੌਸਮ ਵਿਭਾਗ ਅਨੁਸਾਰ […]

Continue Reading

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਓਟਾਵਾ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੈਨੇਡਾ ‘ਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ, ਸਮਾਣਾ ਦੇ ਰੂਪ ‘ਚ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦਿਲਪ੍ਰੀਤ ਸਿੰਘ ਨੂੰ ਉਸ ਦੀ ਭੈਣ ਨੇ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਬੁਲਾਇਆ ਸੀ।ਜਾਣਕਾਰੀ ਅਨੁਸਾਰ ਦਿਲਪ੍ਰੀਤ ਸਿੰਘ ਦੀ […]

Continue Reading

ਭਾਰਤੀ ਤੱਟ ਰੱਖਿਅਕਾਂ ਨੇ ਪਾਕਿਸਤਾਨੀ ਕਿਸ਼ਤੀ ਫੜੀ, 600 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ

ਗਾਂਧੀਨਗਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਰਬ ਸਾਗਰ ’ਚ ਕਾਰਵਾਈ ਕਰਦਿਆਂ ਭਾਰਤੀ ਤੱਟ ਰੱਖਿਅਕਾਂ ਨੇ ਪਾਕਿਸਤਾਨੀ ਕਿਸ਼ਤੀ ਫੜੀ ਹੈ।ਇਸ ਕਿਸ਼ਤੀ ’ਚੋਂ 600 ਕਰੋੜ ਰੁਪਏ ਮੁੱਲ ਦੇ 86 ਕਿਲੋ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ।ਮਿਲੀ ਜਾਣਕਾਰੀ ਅਨੁਸਾਰ ਕਿਸ਼ਤੀ ’ਚ ਸਵਾਰ 14 ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਧੀ ਰਾਤ ਨੂੰ ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਆਗੂ ‘ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ

ਫਤਹਿਗੜ੍ਹ ਸਾਹਿਬ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ’ਤੇ ਬੱਸੀ ਪਠਾਣਾਂ ਵਿੱਚ ਜਾਨਲੇਵਾ ਹਮਲਾ ਹੋਇਆ ਹੈ। ਬੱਸੀ ਪਠਾਣਾਂ ਦੇ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖ਼ਮੀ ਅਕਾਲੀ ਆਗੂ ਨੂੰ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਬੱਸੀ ਪਠਾਣਾਂ ‘ਚ ਮਲਕੀਤ ਸਿੰਘ ਮਠਾੜੂ ‘ਤੇ ਤਿੰਨ ਵਿਅਕਤੀਆਂ […]

Continue Reading

ਕਿਸਾਨਾਂ ਤੋਂ ਬਾਅਦ ਟਰੱਕ ਡਰਾਈਵਰਾਂ ਨੇ ਘੇਰਿਆ ਟੋਲ ਪਲਾਜ਼ਾ

ਮਲੋਟ, 29 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਤੇ ਪਿੰਡ ਅਬੂਲਖੁਰਾਣਾ ਕੋਲ ਲੋਕਲ ਟਰੱਕ ਚਾਲਕਾਂ ਵਲੋਂ ਲੋਕਲ ਪਰਚੀ ਨੂੰ ਲੈ ਟੋਲ ਉਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਜਿਸ ਨੂੰ ਲੈ ਕੇ ਪ੍ਰਸਾਸ਼ਨ ਵਲੋਂ ਕੁਝ ਸਮੇਂ ਲਈ ਹੱਲ ਕਰ ਦਿੱਤਾ ਗਿਆ ਪਰ ਬੀਤੇ ਕੱਲ ਛੁੱਟੀ ਹੋਣ ਕਰਕੇ ਪੁਰਾ ਮਸਲਾ ਪ੍ਰਸਾਸ਼ਨ ਦੀ ਬੈਠਕ ਤੋਂ ਬਾਅਦ […]

Continue Reading

ਛੁੱਟੀ ‘ਤੇ ਘਰ ਆਏ ਫੌਜੀ ਦੀ ਸੜਕ ਹਾਦਸੇ ‘ਚ ਹੋਈ ਮੌਤ

ਗੁਰਦਾਸਪੁਰ 29 ਅਪ੍ਰੈਲ , ਬੋਲੇ ਪੰਜਾਬ ਬਿਉਰੋ:ਹੀਰੇ ਪਿੰਡ ਵਿੱਚ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਉਸ ਦਾ ਪੁੱਤਰ ਵੀ ਜ਼ਖ਼ਮੀ ਹੋ ਗਿਆ ਹੈ। ਇਹ ਜਵਾਨ ਅਰਜੁਨ ਸਿੰਘ 155 ਇਨਫੈਂਟਰੀ (ਟੀ.ਏ.) ਜੈਕ ਰਾਈਫਲ ਵਿੱਚ ਤਾਇਨਾਤ ਸੀ ਅਤੇ ਇਸ ਸਮੇਂ ਰਾਜੌਰੀ, ਜੰਮੂ ਵਿੱਚ ਤਾਇਨਾਤ […]

Continue Reading

ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਭਲਕੇ ਕਰਨਗੇ ਮੁਲਾਕਾਤ

ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: 30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਜੇਲ੍ਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਕਾਬਿਲੇਗੌਰ ਹੈ ਕਿ ਈਡੀ ਨੇ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਪੂਰੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਇਸ ਗ੍ਰਿਫਤਾਰੀ ਦਾ […]

Continue Reading

ਦੋਰਾਹਾ : ਬੇਕਾਬੂ ਕਾਰ ਸਰਹਿੰਦ ਨਹਿਰ ਵਿੱਚ ਡਿੱਗੀ

ਦੋਰਾਹਾ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੱਲ੍ਹ ਦੇਰ ਸ਼ਾਮ ਦੋਰਾਹਾ ਵਿੱਚ ਲੁਧਿਆਣਾ-ਚੰਡੀਗੜ੍ਹ ਦੱਖਣੀ ਬਾਈਪਾਸ ’ਤੇ ਇੱਕ ਬੇਕਾਬੂ ਕਾਰ ਸਰਹਿੰਦ ਨਹਿਰ ਵਿੱਚ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਦੋਰਾਹਾ ਦੇ ਐਸਐਚਓ ਇੰਸਪੈਕਟਰ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਪਾਰਟੀ ਮੌਕੇ ’ਤੇ ਪੁੱਜ ਗਈ। ਗੋਤਾਖੋਰਾਂ ਦੀ ਮਦਦ ਨਾਲ ਕਾਫੀ ਦੇਰ ਤੱਕ ਨਹਿਰ ‘ਚ […]

Continue Reading