ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-04-2024 , ਅੰਗ 643 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ […]

Continue Reading

ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵੱਲੋਂ ਪੋਸਟਰ ਮੁਹਿੰਮ ਸ਼ੁਰੂ

ਨਵਾਂਸ਼ਹਿਰ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਦੀ ਪ੍ਰਧਾਨਗੀ ਹੇਠ ਲੰਗੜੋਆ ਵਿਖੇ ਹੋਈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਣੀ ਚਿਰਾਂ ਤੋਂ ਲਟਕਦੀ ਆ ਰਹੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੋਸਟਰ ਮੁਹਿੰਮ ਸ਼ੁਰੂ ਕੀਤੀ […]

Continue Reading

ਪ੍ਰਨੀਤ ਕੌਰ ਦੱਸਣ ਕਾਂਗਰਸ ‘ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ. ਕੇ. ਸ਼ਰਮਾ

ਪਟਿਆਲਾ/ਨਾਭਾ, 28 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋ ਉਮੀਦਵਾਰ ਬਣੀ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚ ‘ਤੇ ਆ ਕੇ ਦੱਸਣ ਕਿ ਕਾਂਗਰਸ ਦੀ ਸਰਕਾਰ ’ਚ ਪਟਿਆਲਾ ਤੋਂ ਸਾਂਸਦ ਬਣਕੇ ਕੇਂਦਰ ’ਚ […]

Continue Reading

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਨਵੀਂ ਦਿੱਲੀ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ ’ਤੇ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਜਿੱਤ ਦਾ ਜਸ਼ਨ ਦਿੱਲੀ ਫਤਿਹ ਦਿਵਸ […]

Continue Reading

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਨਵੀਂ ਦਿੱਲੀ 28 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ, ਸ. ਕਰਤਾਰ ਸਿੰਘ ਵਿੱਕੀ ਚਾਵਲਾ ਤੇ ਸ. ਰਵਿੰਦਰ ਸਿੰਘ ਖੁਰਾਣਾ ਨੇ ਸ. ਮਨਹੋਰ ਸਿੰਘ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਵਿਹਾਰ ਫੇਜ 2 ਦਾ ਪ੍ਰਧਾਨ ਚੁਣੇ ਜਾਣ ਤੇ […]

Continue Reading

ਐਡਵੋਕੇਟ ਧਾਮੀ ਨੇ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਅਮ੍ਰਿਤਸਰ, 28 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ […]

Continue Reading

ਮਾਸਿਕ ਇਕੱਤਰਤਾ ਵਿਚ ਕਵੀਅਆਂ ਨੇ ਰੰਗ ਬੰਨ੍ਹਿਆ

ਚੰਡੀਗੜ੍ਹ 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ। ਰਾਜਵਿੰਦਰ ਸਿੰਘ ਗੱਡੂ  ਵਲੋਂ ਕਵਿਤਾ ਸੁਣਾਉਣ ਨਾਲ ਕਵੀ-ਦਰਬਾਰ ਦੀ ਸ਼ੁਰੂਆਤ ਹੋਈ। ਬਲਵਿੰਦਰ ਸਿੰਘ ਢਿਲੋਂ,ਲਾਭ ਸਿੰਘ ਲਹਿਲੀ,ਭਰਪੂਰ ਸਿੰਘ ਅਤੇ ਰੁਪਿੰਦਰ ਕੌਰ ਮਾਨ ਨੇ ਗੀਤ ਸੁਣਾ ਕੇ ਚੰਗੀ ਵਾਹ-ਵਾਹ ਖੱਟੀ। ਗੁਰਦਾਸ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਅਪਰੈਲ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ […]

Continue Reading

ਮਸ਼ਹੂਰ ਜੇਕੇ ਪੈਰਾ ਕ੍ਰਿਕੇਟਰ ਆਮਿਰ ਚੰਡੀਗੜ੍ਹ ਸਥਿਤ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦਾ ਬ੍ਰਾਂਡ ਅੰਬੈਸਡਰ ਬਣਿਆ

ਮੋਹਾਲੀ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਮਸ਼ਹੂਰ ਜੇਕੇ ਪੈਰਾ ਕ੍ਰਿਕਟਰ ਅਮੀਰ ਹੁਸੈਨ ਲੋਨ, ਕਪਤਾਨ, ਜੇਕੇ ਪੈਰਾ ਕ੍ਰਿਕਟ ਟੀਮ, ਚੰਡੀਗੜ੍ਹ ਵਿੱਚ ਸਥਿਤ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦਾ ਬ੍ਰਾਂਡ ਅੰਬੈਸਡਰ ਬਣਿਆ। ਆਮਿਰ ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਨਾਲ ਆਪਣੀ ਦੋਸਤੀ ਕਾਰਨ ਮਸ਼ਹੂਰ ਹਨ। ਇੰਨਾ ਹੀ ਨਹੀਂ, ਸਭ ਤੋਂ ਅਮੀਰ ਭਾਰਤੀ ਕਾਰੋਬਾਰੀ ਅਡਾਨੀ ਸਮੂਹ ਨੇ ਵੀ ਟਵੀਟ ਕਰਕੇ ਕ੍ਰਿਕਟ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ।     ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ […]

Continue Reading