ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ

ਸੀਜਨ ਵਿੱਚੋਂ ਇਕੋ ਸਮੇਂ ਤੇਜ਼ੀ ਆਉਣ ਕਾਰਨ ਮੰਡੀਆਂ ਵਿਚ ਬਣੀ ਸੀ ਲਿਫਟਿੰਗ ਦੀ ਸਮੱਸਿਆ, ਹੁਣ ਸਥਿਤੀ ਕਾਬੂ ਹੇਠ – ਡਿਪਟੀ ਕਮਿਸ਼ਨਰ ਨਿਰਧਾਰਤ ਟੀਚੇ ਦੇ ਮੁਕਾਬਲੇ, 132 ਫ਼ੀਸਦੀ ਹੋ ਰਹੀਆਂ ਕਿਸਾਨਾਂ ਨੂੰ ਅਦਾਇਗੀਆਂ ਇਕ ਦਿਨ ਵਿਚ ਰਿਕਾਰਡ 30 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋ ਰਹੀ ਲਿਫਟਿੰਗਮੋਗਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਕਣਕ ਦੀ ਖਰੀਦ ਦਾ ਸੀਜਨ ਪੂਰੇ […]

Continue Reading

ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

ਚੰਡੀਗੜ੍ਹ/ਲੁਧਿਆਣਾ 28ਅਪ੍ਰੈਲ,ਬੋਲੇ ਪੰਜਾਬ ਬਿਓਰੋ: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਲੁਧਿਆਣਾ ਤੋਂ ਸਰਦਾਰ ਦਵਿੰਦਰ ਸਿੰਘ ਰਾਮਗੜੀਆ ਜੀ ਉਮੀਦਵਾਰ ਹੋਣਗੇ। […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਮਹਿਲਾ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਮਹਿਲਾ ਵਿੰਗ ਦੇ 20 ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ।

Continue Reading

ਪੰਜਾਬ ‘ਚ ਕਾਂਗਰਸੀ ਆਗੂ ਗ੍ਰਿਫਤਾਰ

ਲੁਧਿਆਣਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਥਾਣਾ ਸਾਹਨੇਵਾਲ ਦੀ ਪੁਲਸ ਨੇ ਇਕ ਕਾਂਗਰਸੀ ਆਗੂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਗਿਆ ਹੈ ਕਿ ਗਿਆਸਪੁਰਾ ਵਿੱਚ ਲੋਹ ਲੰਗਰ ਦੀ ਜ਼ਮੀਨ ਦੇ ਘੁਟਾਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਵਿਅਕਤੀ ਦਲਜੀਤ ਸਿੰਘ ਸਾਬਕਾ ਸੀ.ਐੱਮ. ਬੇਅੰਤ […]

Continue Reading

ਲਿਬਰੇਸ਼ਨ ਵਲੋਂ ਮਜਦੂਰ ਆਗੂ ਨੂੰ ਧਾਰਮਿਕ ਤੇ ਜਾਤੀ ਤੌਰ ‘ਤੇ ਅਪਮਾਨਤ ਕਰਨ ਵਾਲੇ ਆੜਤੀਏ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਮਾਨਸਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਐਸਐਸਪੀ ਮਾਨਸਾ ਤੋਂ ਮੰਗ ਕੀਤੀ ਹੈ ਕਿ ਗੱਲਾ ਮਜ਼ਦੂਰਾਂ ਦੇ ਸੀਜ਼ਨ ਦੇ ਪੈਸਾ ਮਾਰਨ ਵਾਲੇ ਅਤੇ ਮਜ਼ਦੂਰ ਆਗੂ ਤਰਸੇਮ ਸਿੰਘ ਖਾਲਸਾ ਖਿਲਾਫ ਉਸ ਦੀ ਜਾਤੀ ਅਤੇ ਧਾਰਮਿਕ ਅਕੀਦੇ ਬਾਰੇ ਅਪਸ਼ਬਦ ਬੋਲ ਕੇ ਅਪਮਾਨਤ ਕਰਨ ਵਾਲੇ ਬਰੇਟਾ ਮੰਡੀ ਦੇ ਆੜਤੀਏ ਜਤਿੰਦਰ ਗਰਗ ਖਿਲਾਫ਼ ਐਸਸੀ- ਐਸਟੀ ਵਧੀਕੀਆਂ ਰੋਕੂ […]

Continue Reading

ਅਕਾਲੀ ਦਲ ਅੰਮ੍ਰਿਤਸਰ ਨੇ ਅੰਮ੍ਰਿਤਪਾਲ ਸਿੰਘ ਲਈ ਛੱਡੀ ਖਡੂਰ ਸਾਹਿਬ ਸੀਟ, ਉਮੀਦਵਾਰ ਵਾਪਸ

ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਵਾਪਸ ਲੈਣ ਦਾ ਐਲਾਨ ਕੀਤਾ ਹੈ।ਇਹ ਐਲਾਨ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਹੈ।ਇਸ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਅੰਮ੍ਰਿਤਸਰ ਨੇ ਇਹ ਸੀਟ ਅੰਮ੍ਰਿਤਪਾਲ ਲਈ ਛੱਡਣ […]

Continue Reading

ਕੈਂਸਰ  ਕਲੰਕ ਨਹੀਂ, ਇਸਦੀ ਛੇਤੀ ਪਹਿਚਾਣ ਅਤੇ ਜਾਗਰੂਕਤਾ ਨਾਲ ਹੀ ਕਾਬੂ ਕੀਤਾ ਜਾ ਸਕਦਾ ਹੈ: ਪ੍ਰਿਆ ਦੱਤ

ਨਰਗਿਸ ਦੱਤ ਫਾਊਂਡੇਸ਼ਨ ਅਤੇ ਜੀਤੋ ਫਾਊਂਡੇਸ਼ਨ ਦੇ ਸਾਂਝੇ ਯਤਨਾਂ ਨਾਲ ਛਾਤੀ ਦੇ ਕੈਂਸਰ ਜਾਗਰੂਕਤਾ ਮੁਹਿੰਮ ਨੂੰ ਮਿਲਿਆ ਹੁੰਗਾਰਾ   ਕੈਂਸਰ ਮੀਟ ਦੌਰਾਨਲੋਕ ਛਾਤੀ ਦੇ ਕੈਂਸਰ ਦੇ ਅਣਛੂਹੇ ਪਹਿਲੂਆਂ ਤੋਂ  ਹੋਏ  ਜਾਣੂ  ਮੋਹਾਲੀ ,ਬੋਲੇ ਪੰਜਾਬ ਬਿਓਰੋ: ਛਾਤੀ ਦਾ ਕੈਂਸਰ ਕੋਈ ਸਮਾਜਿਕ ਕਲੰਕ ਨਹੀਂ ਹੈ, ਇਸ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲਗਾਉਣਾ, ਸਹੀ […]

Continue Reading

ਜ਼ੇਲ੍ਹ ‘ਚ ਇਤਰਾਜ਼ਯੋਗ ਵਸਤੂਆਂ ਲਿਜਾ ਰਿਹਾ ਪੰਜਾਬ ਪੁਲਿਸ ਦਾ ਕਮਾਂਡੋ ਰੰਗੇ ਹੱਥੀਂ ਕਾਬੂ

ਫ਼ਿਰੋਜ਼ਪੁਰ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਸ ਦੇ ਕਮਾਂਡੋ ਜਵਾਨ ਨੂੰ ਜੇਲ ਪ੍ਰਸ਼ਾਸਨ ਨੇ ਅੰਦਰ ਇਤਰਾਜ਼ਯੋਗ ਵਸਤੂਆਂ ਲਿਜਾਣ ਦੇ ਦੋਸ਼ ‘ਚ ਰੰਗੇ ਹੱਥੀਂ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ ਹੈ।ਮੁਲਜ਼ਮ ਜੇਲ ਦੇ ਹਾਈ ਸਕਿਓਰਿਟੀ ਜ਼ੋਨ ‘ਚ ਡਿਊਟੀ ‘ਤੇ ਸੀ, ਜਿੱਥੇ ਉਹ ਬੰਦੀਆਂ ਅਤੇ ਲਾਕ-ਅਪ ‘ਚ ਪਾਬੰਦੀਸ਼ੁਦਾ ਚੀਜ਼ਾਂ ਪਹੁੰਚਾਉਂਦਾ ਰਹਿੰਦਾ ਸੀ।ਜੇਲ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ […]

Continue Reading

ਸ਼੍ਰਿਰੋਮਣੀ ਅਕਾਲੀ ਦਲ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਸ਼੍ਰਿਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਪਹਿਲਾਂ ਚਰਚਾ ਸੀ ਕਿ ਇੱਥੋਂ ਬਿਕਰਮ ਸਿੰਘ ਮਜੀਠੀਆ ਉਮੀਦਵਾਰ ਹੋ ਸਕਦੇ […]

Continue Reading

ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਸਸਕਾਰ ਅੱਜ

ਚੰਡੀਗੜ੍ਹ 28 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਬਹੁਤ ਹੀ ਨਿੱਘੇ ਤੇ ਪਿਆਰੇ ਸਾਥੀ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਜੋ ਨਾ ਮੁਰਾਦ ਬਿਮਾਰੀ ਕੈਂਸਰ ਦਾ ਸ਼ਿਕਾਰ ਸਨ ਦਾ ਸਸਕਾਰ 3.30 ਅੱਜ ਸ਼ਾਮ ਸੈਕਟਰ 25 ਸਮਸ਼ਾਨ ਘਾਟ ਵਿਚ ਕੀਤਾ ਜਾਵੇਗਾ। ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਅੱਜ ਸੈਕਟਰ-63 ਮੋਹਾਲੀ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ […]

Continue Reading