‘ਆਪ’ ਨਾਲ ਗਠਜੋੜ ਤੋਂ ਨਾਰਾਜ਼ ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 28 ਅਪ੍ਰੈਲ,ਬਿੋਲੇ ਪੰਜਾਬ ਬਿਓਰੋ:ਦਿੱਲੀ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਰਵਿੰਦਰ ਲਵਲੀ ਨੇ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਖਿਲਾਫ ਸੀ ਜੋ ਕਾਂਗਰਸ ਪਾਰਟੀ ਦੇ ਖਿਲਾਫ ਝੂਠੇ, ਮਨਘੜਤ ਅਤੇ ਗਲਤ ਭ੍ਰਿਸ਼ਟਾਚਾਰ ਦੇ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਾਮੀ ਬਦਮਾਸ਼ ਦਾ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਜਲੰਧਰ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੱਜ ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।ਜਲੰਧਰ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਨਾਮੀ ਬਦਮਾਸ਼ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ 3 ਨਜਾਇਜ਼ ਹਥਿਆਰ ਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਖਿਲਾਫ਼ ਥਾਣਾ ਡਿਵੀਜ਼ਨ ਨੰਬਰ-6 ਵਿੱਚ ਆਰਮਜ਼ ਐਕਟ ਦੇ ਸਣੇ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ […]

Continue Reading

ਚੀਨ ‘ਚ ਤੂਫ਼ਾਨ ਦਾ ਕਹਿਰ, ਪੰਜ ਲੋਕਾਂ ਦੀ ਮੌਤ, 33 ਜ਼ਖਮੀ

ਬੀਜਿੰਗ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਦੱਖਣੀ ਚੀਨ ਦੇ ਗੁਆਂਗਜ਼ੂ ਵਿੱਚ ਤੂਫ਼ਾਨ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਜਦਕਿ 33 ਹੋਰ ਜ਼ਖਮੀ ਹੋ ਗਏ। ਸੀਐਨਐਨ ਨੇ ਚੀਨ ਦੇ ਸਰਕਾਰੀ ਮੀਡੀਆ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।ਗੁਆਂਗਜ਼ੂ, 19 ਮਿਲੀਅਨ ਦੀ ਆਬਾਦੀ ਵਾਲਾ ਸ਼ਹਿਰ, ਲੈਵਲ-3 ਤੀਬਰਤਾ ਵਾਲੇ ਤੂਫਾਨਾਂ ਦਾ ਸਾਹਮਣਾ ਕਰ ਰਿਹਾ ਹੈ, ਜੋ ਉੱਚ ਪੱਧਰ-5 ਤੋਂ […]

Continue Reading

ਸਾਵਧਾਨ ! ਚੰਡੀਗੜ੍ਹ ‘ਚ ਪਾਈਪ ਲਾਈਨ ਦੇ ਕੰਮ ਕਾਰਨ ਕਈ ਸੜਕਾਂ ਬੰਦ ਰਹਿਣਗੀਆਂ

ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ 30 ਅਪ੍ਰੈਲ ਕੁਝ ਸੜਕਾਂ ਬੰਦ ਰਹਿਣਗੀਆਂ।ਨਗਰ ਨਿਗਮ ਨੇ ਆਮ public ਨੂੰ ਸੂਚਿਤ ਕੀਤਾ ਹੈ ਕਿ ਪਾਈਪ ਲਾਈਨ ਦਾ ਕੰਮ ਹੋਣ ਕਾਰਨ ਕੁਝ ਸੜਕਾਂ ਬੰਦ ਰਹਿਣਗੀਆਂ।ਚੰਡੀਗੜ੍ਹ ਨਗਰ ਨਿਗਮ ਨੇ ਆਮ ਜਨਤਾ ਨੂੰ ਬਦਲਵੇਂ ਰਸਤੇ ਅਪਣਾਉਣ ਅਤੇ ਨਗਰ ਨਿਗਮ ਚੰਡੀਗੜ੍ਹ ਦਾ ਸਾਥ ਦੇਣ ਲਈ ਕਿਹਾ ਹੈ।ਨਗਰ ਨਿਗਮ ਵਲੋਂ ਦਿੱਤੀ ਜਾਣਕਾਰੀ […]

Continue Reading

ਇਤਿਹਾਸ ਦੇ ਪੰਨਿਆਂ ਵਿੱਚ 28 ਅਪ੍ਰੈਲ : ਦੁਨੀਆ ਦੇ ਦੋ ਤਾਨਾਸ਼ਾਹ… ਇੱਕ ਦਾ ਜਨਮ, ਦੂਜੇ ਦਾ ਅੰਤ

ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਦੇਸ਼ ਅਤੇ ਦੁਨੀਆ ਦੇ ਇਤਿਹਾਸ ਵਿੱਚ 28 ਅਪ੍ਰੈਲ ਦਾ ਦਿਨ ਕਈ ਮਹੱਤਵਪੂਰਨ ਕਾਰਨਾਂ ਕਰਕੇ ਦਰਜ ਹੈ। ਇਸ ਤਾਰੀਖ ਨੂੰ ਇੱਕ ਤਾਨਾਸ਼ਾਹ ਦਾ ਜਨਮ ਹੋਇਆ ਸੀ, ਜਦੋਂ ਕਿ ਦੂਜੇ ਦੀ ਮੌਤ ਹੋ ਗਈ ਸੀ। 28 ਅਪ੍ਰੈਲ 1937 ਨੂੰ ਸੱਦਾਮ ਹੁਸੈਨ ਦਾ ਜਨਮ ਹੋਇਆ ਸੀ ਅਤੇ 28 ਅਪ੍ਰੈਲ 1945 ਨੂੰ ਮੁਸੋਲਿਨੀ […]

Continue Reading

ਮੰਤਰੀ ਹਰਭਜਨ ਸਿੰਘ ਈ ਟੀ ਓ ਬਣੇ ਵਕੀਲ, ਡਿਗਰੀ ਕੀਤੀ ਪ੍ਰਾਪਤ 

ਚੰਡੀਗੜ੍ਹ, 28 ਅਪ੍ਰੈਲ਼,ਬੋਲੇ ਪੰਜਾਬ ਬਿਓਰੋ: ਅੱਜ ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ।ਪੰਜਾਬ ਸਰਕਾਰ ਵਿਚ ਬਤੌਰ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਲ 2018 -2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਐੱਲ ਐੱਲ ਬੀ ਦੀ ਪੜਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ ਸੀ। ਪਹਿਲੀ ਕਨਵੋਕੇਸ਼ਨ ਵਿਚ ਮੰਤਰੀ ਹਰਭਜਨ ਸਿੰਘ ਈ ਟੀ ਓ ਆਪਣੀ ਲਾਅ ਦੀ […]

Continue Reading

ਨੰਗਲ : ਪਾਣੀ ਦੀ ਬਾਲਟੀ ਵਿਚ ਡੁੱਬਣ ਕਾਰਨ ਸਵਾ ਸਾਲ ਦੇ ਜਵਾਕ ਦੀ ਮੌਤ

ਨੰਗਲ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨੰਗਲ ਤੋਂ ਰੂਹ ਨੂੰ ਕੰਬਾਅ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਘਰ  ਵਿਚ ਪਾਣੀ ਦੀ ਬਾਲਟੀ ਵਿਚ ਸਵਾ ਸਾਲ ਦੇ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੱਚਾ ਘਰ ਵਿਚ ਹੀ ਖੇਡ ਰਿਹਾ ਸੀ। ਖੇਡਦੇ-ਖੇਡਦੇ ਹੋਏ ਉਹ ਬਾਥਰੂਮ ਵਿਚ ਚਲਾ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਪਤਾ […]

Continue Reading

ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਡੀ.ਜੀ.ਐਸ.ਈ. ਨਾਲ ਕੀਤੀ ਮੁਲਾਕਾਤ

ਹਾਦਸੇ ਦਾ ਸ਼ਿਕਾਰ ਹੋਈਆਂ ਵਰਕਰਾਂ ਦੇ ਮੁਆਵਜ਼ੇ ਅਤੇ ਚੋਣਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਦੀ ਕੀਤੀ ਮੰਗਚੰਡੀਗੜ੍ਹ, ਬੋਲੇ ਪੰਜਾਬ ਬਿਓਰੋ:ਪਿਛਲੇ ਸਮੇਂ ਦੌਰਾਨ ਸਕੂਲਾਂ ਅੰਦਰ ਖਾਣਾ ਬਣਾਉਂਦੀਆ ਹਾਦਸੇ ਦਾ ਸ਼ਿਕਾਰ ਹੋਈਆਂ ਮਿਡ ਡੇ ਮੀਲ ਵਰਕਰਾਂ ਦੇ ਮੁਆਵਜ਼ੇ ਅਤੇ ਲੋਕ ਸਭਾ ਚੋਣਾਂ ਦੌਰਾਨ ਕੀਤੀ ਜਾਣ ਵਾਲੀ ਡਿਊਟੀ ਦੀਆਂ ਮੁਸ਼ਕਿਲਾਂ ਸਬੰਧੀ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦਾ […]

Continue Reading

ਸਲਮਾਨ ਦੇ ਘਰ ਬਾਹਰ ਗੋਲੀਬਾਰੀ ਮਾਮਲਾ ਦੇ ਸ਼ੱਕੀ ਦੋਸ਼ੀਆਂ ਉੱਤੇ ਲੱਗਿਆ ‘ਮਕੋਕਾ ਐਕਟ’, ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਮੁੰਬਈ , 28 ਅਪ੍ਰੈਲ ਬੋਲੇ ਪੰਜਾਬ ਬਿਉਰੋ: ਪੁਲਿਸ ਨੇ ਮੁੰਬਈ ਦੇ ਬਾਂਦਰਾ ਇਲਾਕੇ ‘ਚ ਅਭਿਨੇਤਾ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਬਾਹਰ ਗੋਲੀਬਾਰੀ ਕਰਨ ਵਾਲੇ ਸਾਰੇ ਦੋਸ਼ੀਆਂ ‘ਤੇ ਮਕੋਕਾ ਐਕਟ ਲਗਾਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਸ਼ੂਟਰਾਂ ਵਿੱਕੀ ਗੁਪਤਾ ਅਤੇ ਸਾਗਰ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਸੀ। ਗੋਲੀਬਾਰੀ ਤੋਂ ਬਾਅਦ ਮੁੰਬਈ […]

Continue Reading

ਯੂਨੀਵਰਸਿਟੀ ‘ਚ ਮਿਲਿਆ ਹੱਡੀਆਂ ਦਾ ਪਿੰਜਰ

ਅੰਮ੍ਰਿਤਸਰ, 28 ਅਪ੍ਰੈਲ ਬੋਲੇ ਪੰਜਾਬ ਬਿਉਰੋ:ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਮਤੀਰਥ ਰੋਡ ਬਾਈਪਾਸ ਨੇੜੇ ਯੂਆਈਟੀ ਵਿਭਾਗ ਅਤੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਪਏ ਹੋਣ ਦੀ ਜਾਣਕਾਰੀ ਮਿਲੀ।ਇਸ ਦੀ ਜਾਣਕਾਰੀ ਤੁਰੰਤ ਜੀਐਨਡੀਯੂ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਜੀਐਨਡੀਯੂ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਆਵਾਰਾ ਕੁੱਤਿਆਂ ਵੱਲੋਂ ਮਨੁੱਖੀ ਪਿੰਜਰ ਨੂੰ ਖਿੱਚ […]

Continue Reading