ਪੰਜਾਬ ”ਚ 4 ਐਡਿਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ ਬਦਲੀਆਂ

ਚੰਡੀਗੜ੍ਹ, 31 ਮਈ ,ਬੋਲੇ ਪੰਜਾਬ ਬਿਓਰੋ: – ਪੰਜਾਬ ‘ਚ 4 ਐਡਿਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਅੰਮ੍ਰਿਤਸਰ 31 ਮਈ,ਬੋਲੇ ਪੰਜਾਬ ਬਿਓਰੋ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ   ਵੋਟਰਾਂ ਲਈ ਵਿਆਪਕ ਸਹੂਲਤਾਂ ਅਤੇ ਠੋਸ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮਾਡਲ, ਹਰੇ ਤੇ ਗੁਲਾਬੀ, ਯੂਥ ਅਤੇ ਦਿਵਿਆਂਗ ਪ੍ਰਬੰਧਿਤ ਬੂਥਾਂ ਦਾ ਪ੍ਰਬੰਧ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ਲਗਾਈ ਜਾਵੇਗੀ ‘ਛਬੀਲ’ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ […]

Continue Reading

ਪਟਿਆਲਾ ਲੋਕ ਸਭਾ ਹਲਕੇ ਵਿੱਚ 31 ਮਈ ਦੀ ਰਾਤ ਨੂੰ ਹਾਈਟੈਕ ਡਰੋਨਾਂ ਨਾਲ ਨਿਗਰਾਨੀ

ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੇ ਤੇ ਮੁਫ਼ਤ ਦੀਆਂ ਹੋਰ ਵਸਤਾਂ ਨਹੀਂ ਵੰਡਣ ਦਿੱਤੀਆਂ ਜਾਣਗੀਆਂ-ਸ਼ੌਕਤ ਅਹਿਮਦ ਪਰੇਪਛਾਣ ਕੀਤੇ 29 ਪੋਲਿੰਗ ਸਟੇਸ਼ਨਾਂ ਨੇੜਲੇ ਇਲਾਕਿਆਂ ਉਤੇ ਅਸਮਾਨ ਤੋਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰਪਟਿਆਲਾ, 31 ਮਈ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ 1 […]

Continue Reading

ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ , ਉਡਾਨ ਰੋਕੀ

ਦਿੱਲੀ, 31 ਮਈ ਬੋਲੇ ਪੰਜਾਬ ਬਿਓਰੋ:- ਦਿੱਲੀ ਤੋਂ ਸ੍ਰੀਨਗਰ ਜਾ ਰਹੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਧਮਕੀ ਨਾਲ ਭਰੀ ਕਾਲ ਸ੍ਰੀ ਨਗਰ ਏਅਰ ਟ੍ਰੈਫਿਕ ਕੰਟਰੋਲ ਵਲੋਂ ਪ੍ਰਾਪਤ ਕੀਤੀ ਗਈ ਸੀ। ਸੁਰੱਖਿਆ ਏਜੇਂਸੀਆਂ ਵਲੋਂ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜਿਸ ਜਹਾਜ਼ ਨੂੰ ਬੰਬ […]

Continue Reading

ਮੋਗਾ ‘ਚ ਟਰੱਕ ਦੀ ਬੈਟਰੀ ਫਟਣ ਨਾਲ ਲੱਗੀ ਅੱਗ,ਸਕਰੈਪ ਦੀ ਦੁਕਾਨ ਨੂੰ ਲਿਆ ਲਪੇਟ ‘ਚ

ਮੋਗਾ 31 ਮਈ,ਬੋਲੇ ਪੰਜਾਬ ਬਿਓਰੋ: ਗਰਮੀ ਕਾਰਨ ਸਕਰੈਪ ਦੀ ਦੁਕਾਨ ਨੇੜੇ ਖੜ੍ਹੇ ਟਰੱਕ ਦੀ ਬੈਟਰੀ ਫਟ ਗਈ, ਜਿਸ ਕਾਰਨ ਟਰੱਕ ਦੀ ਟੈਂਕੀ ਨੂੰ ਅੱਗ ਲੱਗ ਗਈ। ਅੱਗ ਨੇ ਕਬਾੜ ਦੀ ਦੁਕਾਨ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਕਾਰਨ ਆਸਪਾਸ ਦੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੇ ਬੜੀ ਮੁਸ਼ਕਲ […]

Continue Reading

ਜਲਾਲਾਬਾਦ : ਹਾਈ ਵੋਲਟੇਜ ਤਾਰਾਂ ਨਾਲ ਲੱਗੀ ਭਿਆਨਕ ਅੱਗ , ਚਾਰ ਪਸ਼ੂ ਸੜੇ-ਇੱਕ ਦੀ ਮੌਤ

ਜਲਾਲਾਬਾਦ 31 ਮਈ,ਬੋਲੇ ਪੰਜਾਬ ਬਿਓਰੋ: ਢਾਣੀ ਪ੍ਰੇਮ ਸਿੰਘ ਵਿੱਚ ਘਰ ਦੇ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਚਾਰ ਪਸ਼ੂ ਝੁਲਸ ਗਏ ਅਤੇ ਇੱਕ ਪਸ਼ੂ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ ਚਾਰ ਟਰਾਲੀਆਂ ਤੂੜੀ ਦੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਦੀ ਸੂਚਨਾ ਫਾਇਰ […]

Continue Reading

ਸੀ.ਈ.ਓ. ਪੰਜਾਬ ਅਤੇ ਮਾਰਕਫੈੱਡ ਵੱਲੋਂ ਪੰਜਾਬ ਭਰ ਦੇ ਪੋਲਿੰਗ ਸਟੇਸ਼ਨਾਂ ਨੂੰ “ਗੁਲਾਬ ਸ਼ਰਬਤ” ਸਪਲਾਈ ਕਰਨ ਲਈ ਵਿਸ਼ੇਸ਼ ਪ੍ਰਬੰਧ

ਚੰਡੀਗੜ੍ਹ, 31 ਮਈ ,ਬੋਲੇ ਪੰਜਾਬ ਬਿਓਰੋ: ਵੋਟਰਾਂ ਦੀ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਅਤੇ ਗਰਮੀ ਦੇ ਕਹਿਰ ਤੋਂ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਸ੍ਰੀ ਸਿਬਿਨ ਸੀ ਵੱਲੋਂ ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈਡ) ਰਾਹੀਂ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ […]

Continue Reading

ਹਾਈਕੋਰਟ ਵੱਲੋਂ ਰਾਧਾ ਸੁਆਮੀ ਸਤਿਸੰਗ ਭਵਨ ਬਿਆਸ ‘ਚ ਉਸਾਰੀ ‘ਤੇ ਰੋਕ

ਚੰਡੀਗੜ੍ਹ, 31 ਮਈ, ਬੋਲੇ ਪੰਜਾਬ ਬਿਓਰੋ:ਬਿਆਸ ਨਦੀ ਦੇ ਕੰਢੇ ’ਤੇ ਚੱਲ ਰਹੇ ਰਾਧਾ ਸੁਆਮੀ ਸਤਿਸੰਗ ਭਵਨ ਬਿਆਸ ਦੇ ਉਸਾਰੀ ਕਾਰਜਾਂ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।ਹਾਈਕੋਰਟ ‘ਚ ਸੰਚਾਲਕਾਂ ’ਤੇ ਜ਼ਮੀਨ ’ਤੇ ਕਬਜ਼ਾ ਕਰਕੇ ਨਾਜਾਇਜ਼ ਉਸਾਰੀ ਕਰਨ ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਲਗਾਉਂਦਿਆਂ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ।ਇਸ ’ਤੇ ਸੁਣਵਾਈ […]

Continue Reading

ਦਿੱਲੀ ਸਰਕਾਰ ਨੇ ਜਲ ਸੰਕਟ ਨੂੰ ਲੈ ਕੇ ਸਰਵ ਉੱਚ ਅਦਾਲਤ ਦਾ ਖੜਕਾਇਆ ਬੂਹਾ, 3 ਸੂਬਿਆਂ ਤੋਂ ਮੰਗਿਆ ਪਾਣੀ

ਦਿੱਲੀ, 31 ਮਈ ,ਬੋਲੇ ਪੰਜਾਬ ਬਿਓਰੋ:- ਦਿੱਲੀ ‘ਚ ਪੈ ਰਹੀ ਅੱਤ ਦੀ ਗਰਮੀ ਅਤੇ ਜਲ ਸੰਕਟ ਨੂੰ ਲੈ ਕੇ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਕੋਰਟ ਚ ਇਕ ਪਟੀਸ਼ਨ ਦਾਇਰ ਕਰਕੇ ਦਿੱਲੀ ਸਰਕਾਰ ਨੇ ਹਰਿਆਣਾ ਯੂਪੀ ਅਤੇ ਹਿਮਾਚਲ ਪ੍ਰਦੇਸ਼ ਤੋਂ ਇਕ ਮਹੀਨੇ ਲਈ ਵਾਧੂ ਪਾਣੀ ਉਪਲਬਧ ਕਰਵਾਉਣ ਦੀ ਮੰਗ ਕੀਤੀ ਹੈ। ਪਾਣੀ […]

Continue Reading