ਅੱਜ ਤੋਂ ਐਲਪੀਜੀ ਸਿਲੰਡਰ ਹੋਇਆ ਸਸਤਾ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 1 ਮਈ,ਬੋਲੇ ਪੰਜਾਬ ਬਿਓਰੋ:
ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਕੀਮਤ ਵਿਚ ਕਟੌਤੀ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 19 ਰੁਪਏ ਘਟਾ ਦਿੱਤੀ ਗਈ ਹੈ। ਦਿੱਲੀ ਵਿਚ ਅੱਜ ਤੋਂ 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,745.50 ਰੁਪਏ ਹੈ।
ਇਸੇ ਤਰ੍ਹਾਂ ਮੁੰਬਈ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1717.50 ਰੁਪਏ ਤੋਂ ਘੱਟ ਕੇ 1698.50 ਰੁਪਏ ਹੋ ਗਈ ਹੈ। ਚੇਨਈ ‘ਚ ਵੀ ਇਹ ਸਿਲੰਡਰ 19 ਰੁਪਏ ਸਸਤਾ ਹੋ ਗਿਆ ਹੈ ਅਤੇ ਇਸ ਦੀ ਕੀਮਤ 1930 ਰੁਪਏ ਤੋਂ ਘੱਟ ਕੇ 1911 ਰੁਪਏ ਹੋ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।