ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰ ਐਲਾਨੇ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ 1 ਮਈ , ਬੋਲੇ ਪੰਜਾਬ ਬਿਉਰੋ: ਕਾਂਗਰਸ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਆਨੰਦ ਸ਼ਰਮਾ ਨੂੰ ਕਾਂਗੜਾ ਸੀਟ ਤੋਂ ਅਤੇ ਸਤਪਾਲ ਰਾਏਜ਼ਾਦਾ ਨੂੰ ਹਮੀਰਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।