ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆ ਨਾਲ ਦੁੱਖ ਸਾਂਝਾ ਕੀਤਾ

ਚੰਡੀਗੜ੍ਹ


ਚੰਡੀਗੜ੍ਹ 1 ਮਈ,ਬੋਲੇ ਪੰਜਾਬ ਬਿਓਰੋ: ਭਾਜਪਾ ਦੀ ਰਾਸ਼ਟਰੀ ਕਾਰਜਕਰਨੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨਾਲ ਉਹਨਾ ਦੀ ਚੰਡੀਗੜ ਰਿਹਾਇਸ਼ ਤੇ ਉਹਨਾਂ ਦੇ ਪਤੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕੋਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਸਾਨੂੰ ਅਰਵਿੰਦਰ ਸਿੰਘ ਭੁੱਲਰ ਦੀ ਮੌਤ ਨੇ ਝੰਜੋੜ ਕੇ ਰੱਖ ਦਿੱਤਾ ਹੈ ਦੁੱਖ ਦੀ ਇਸ ਘੜੀ ਵਿੱਚ ਮੈਂ ਪਰਿਵਾਰ ਸਾਥ ਖੜਾ ਹਾਂ ,ਇਹ ਸਾਡੇ ਸਭ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ,ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।