ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ

ਚੰਡੀਗੜ੍ਹ ਪੰਜਾਬ

ਫਗਵਾੜਾ 3 ਮਈ,ਬੋਲੇ ਪੰਜਾਬ ਬਿਓਰੋ: : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬੀ.ਟੈਕ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਨੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦੀ ਪਛਾਣ ਮਯੰਕ ਪੁੱਤਰ ਨਰਾਇਣ ਸਿੰਘ ਵਾਸੀ ਪਿੰਡ ਨਿਮੋਹ, ਜ਼ਿਲ੍ਹਾ ਰੇਵਾੜੀ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।