ਵਿਧਾਇਕ ਡਾ. ਜਸਬੀਰ ਸੰਧੂ ਦੇ ਦਫਤਰ ਵਿੱਚ ‘ਆਪ’ ਵਰਕਰ ਹੱਥੋਪਾਈ ‘ਚ ਉੱਤਰੇ

ਪੰਜਾਬ

ਅੰਮ੍ਰਿਤਸਰ 3 ਮਈ, ਬੋਲੇ ਪੰਜਾਬ ਬਿਉਰੋ: ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸੰਧੂ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਗਾਲੀ ਗਲੋਚ ਵੀ ਕੀਤੀ ਗਈ ਅਤੇ ਆਪਸ ਵਿੱਚ ਹੱਥੋਪਾਈ ਤੱਕ ਉੱਤਰ ਆਏ।
ਡਾਕਟਰ ਜਸਬੀਰ ਸੰਧੂ ਵਿਧਾਇਕ ਵੀ ਉਸ ਸਮੇਂ ਮੌਜੂਦ ਸਨ। ਉੱਥੇ ਹੀ ਪੱਤਰਕਾਰਾਂ ਨੇ ਜਦੋਂ ਕਵਰੇਜ ਕਰਨ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਦੇ ਮੋਬਾਈਲ ਫੋਨ ਵੀ ਖੋਹਣ ਦੀ ਕੋਸ਼ਿਸ਼ ਕੀਤੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।