ਸੀਆਈਐੱਸਸੀਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ

ਐਜੂਕੇਸ਼ਨ ਚੰਡੀਗੜ੍ਹ ਨੈਸ਼ਨਲ ਪੰਜਾਬ


ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਓਰੋ:
ਸੀਆਈਐੱਸਸੀਈ ਵੱਲੋਂ ਅੱਜ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਕਿਹਾ ਕਿ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਪ੍ਰਦਰਸ਼ਨ ਲੜਕਿਆਂ ਨਾਲੋਂ ਬਿਹਤਰ ਰਿਹਾ ਹੈ। 99.47 ਫ਼ੀਸਦੀ ਵਿਦਿਆਰਥੀ 10ਵੀਂ ਤੇ 98.19 ਨੇ 12ਵੀਂ ਜਮਾਤ ਪਾਸ ਕੀਤੀ ਹੈ।
CISCE 10ਵੀਂ, 12ਵੀਂ ਦੇ ਨਤੀਜਿਆਂ ਨੂੰ ਦੇਖਣ ਲਈ, ਅਧਿਕਾਰਤ ਵੈੱਬਸਾਈਟ cisce.org ‘ਤੇ ਜਾਣਾ ਪਵੇਗਾ।ਵੈੱਬਸਾਈਟ ਦੇ ਹੋਮ ਪੇਜ ‘ਤੇ, ਉਸ ਕਲਾਸ ‘ਤੇ ਕਲਿੱਕ ਕਰਨਾ ਹੋਵੇਗਾ, ਜਿਸ ਲਈ ਨਤੀਜਾ ਦੇਖਣਾ ਚਾਹੁੰਦੇ ਹੋ।ਇਸ ਤੋਂ ਬਾਅਦ ਆਪਣਾ ਰੋਲ ਨੰਬਰ ਦਰਜ ਕਰਕੇ ਸਬਮਿਟ ਕਰਨਾ ਹੋਵੇਗਾ।ਇਸ ਤੋਂ ਬਾਅਦ ਤੁਹਾਡਾ ਨਤੀਜਾ ਸਕਰੀਨ ‘ਤੇ ਖੁੱਲ੍ਹੇਗਾ ਜਿੱਥੋਂ ਤੁਸੀਂ ਇਸ ਨੂੰ ਚੈੱਕ ਕਰਨ ਦੇ ਨਾਲ-ਨਾਲ ਡਾਊਨਲੋਡ ਵੀ ਕਰ ਸਕਦੇ ਹੋ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।