ਅਕਾਲੀ ਦਲ ਛੱਡ ਕੇ ਸ਼੍ਰੋਮਣੀ ਕਮੇਟੀ ਮੈਂਬਰ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਲ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ‘ਆਪ’ ‘ਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਨੋਨੀ ਅਤੇ ਮਾਲਕ ਸਿੰਘ ਸੰਧੂ ਵੀ ਉਨ੍ਹਾਂ ਨਾਲ ‘ਆਪ’ ‘ਚ ਸ਼ਾਮਲ ਹੋਏ ਹਨ।ਇੰਨ੍ਹਾਂ ਸਾਰਿਆਂ ਦਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਗਤ ਕੀਤਾ ਤੇ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।