ਪੰਜਾਬ ਸਰਕਾਰ ਵੱਲੋਂ ਕਿਸਾਨੀ ਧਰਨੇ ‘ਚ ਲਾਅ ਐਂਡ ਆਰਡਰ ਦੇਖਣ ਲਈ ਲਾਈ ਅਧਿਆਪਕਾਂ ਦੀ ਡਿਊਟੀ, ਡੀਟੀਐੱਫ ਵੱਲੋਂ ਵਿਰੋਧ

ਚੰਡੀਗੜ੍ਹ ਪੰਜਾਬ


ਪਟਿਆਲਾ, 11 ਮਈ,ਬੋਲੇ ਪੰਜਾਬ ਬਿਓਰੋ:
ਪਟਿਆਲਾ ਪ੍ਰਸ਼ਾਸਨ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਹੁਣ ਸ਼ੰਭੂ ਅਤੇ ਢਾਬੀ ਗੁੱਜਰਾਂ ਦੇ ਬਾਰਡਰ ਉੱਤੇ ਲੱਗੇ ਕਿਸਾਨਾਂ ਦੇ ਧਰਨੇ ਵਿੱਚ ਲਾਅ ਐਂਡ ਆਰਡਰ ਦੇਖਣ ਲਈ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ।
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਵੱਲੋਂ ਪਟਿਆਲਾ ਪ੍ਰਸ਼ਾਸਨ ਦੁਆਰਾ ਅਧਿਆਪਕਾਂ ਦੀਆਂ ਸ਼ੰਭੂ ਅਤੇ ਢਾਬੀ ਗੁੱਜਰਾਂ ਦੇ ਬਾਰਡਰ ਉੱਪਰ ਕਿਸਾਨ ਯੂਨੀਅਨ ਦੁਆਰਾ ਲਗਾਏ ਗਏ ਧਰਨੇ ਵਿੱਚ ਲਾਅ ਐਂਡ ਆਰਡਰ ਮੈਨਟੇਨ ਕਰਨ ਦੀ ਬਤੌਰ ਸਪੈਸ਼ਲ ਡਿਊਟੀ ਮਜਿਸਟਰੇਟ ਡਿਊਟੀ ਲਗਾਉਣ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।