ਅਨੰਦਪੁਰ ਸਾਹਿਬ ‘ਚ BSP ਆਗੂ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਿਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 13 ਮਈ ,ਬੋਲੇ ਪੰਜਾਬ ਬਿਓਰੋ: ਸ਼੍ਰੀ ਅਨੰਦਪੁਰ ਸਾਹਿਬ ‘ਚ ਬਸਪਾ ਆਗੂ ਨਿਤਿਨ ਨੰਦਾ ਸਾਥੀਆਂ ਸਣੇ ਆਪ ‘ਚ ਸ਼ਾਮਿਲ ਹੋਏ ਹਨ।ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਮ ਆਦਮੀ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨਾਲ ਮੌਜੂਦ ਹਨ। ਦੱਸ ਦੇਈਏ ਕਿ 2022 ‘ਚ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਸਪਾ-ਅਕਾਲੀ ਦਲ ਦੇ ਗੱਠਜੋੜ ਤੋਂ ਨਿਤਿਨ ਨੰਦਾ ਚੋਣ ਲੜੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।