ਦਰਬਾਰ ਸਾਹਿਬ ਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੱਲੋਂ ਆਤਮ ਹੱਤਿਆ

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 13 ਮਈ ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਸਰ ਵਿਖੇ ਇੱਕ ਐਸ. ਜੀ. ਪੀ. ਸੀ. ਮੁਲਾਜ਼ਮ ਵਲੋਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਸ੍ਰੀ ਦਰਬਾਰ ਸਾਹਿਬ ਦੇ ਰਿਕਾਰਡ ਕੀਪਰ ਵਿਚ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਉੱਚ ਅਧਿਕਾਰੀਆਂ ਤੋਂ ਤੰਗ ਆ ਕੇ ਮ੍ਰਿਤਕ ਨੇ ਤੇਜ਼ਾਬ ਪੀ ਲਿਆ ਸੀ, ਜਿਸ ਤੋਂ ਬਾਅਦ ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।