ਲੁਧਿਆਣਾ, 13 ਮਈ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾਵਾਂ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ।ਹੁਣ ਦੋਵੇਂ ਭਰਾ ਰਾਜਾ ਵੜਿੰਗ ਦੀ ਚੋਣ ਮੁਹਿੰਮ ਭਖਾਉਣਗੇ।
![](https://www.bolepunjab.com/wp-content/uploads/2024/05/signal-2024-05-13-063407_002.jpeg)