ਆਪ ਉਮੀਦਵਾਰ ਕਰਮਜੀਤ ਅਨਮੋਲ ਦੀ ਜਾਤੀ ਸੰਬੰਧੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:
ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਨੇ ਚੋਣ ਕਮਿਸ਼ਨ ਤੇ ਰਿਟਰਨਿੰਗ ਅਫਸਰ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਨਮੋਲ ਮਰਾਸੀ ਜਾਤੀ ਨਾਲ ਸਬੰਧਤ ਹੈ ਤੇ ਇਹ ਜਾਤ ਗਜ਼ਟ ਅਨੁਸਾਰ ਬੀਸੀ ਸ਼੍ਰੇਣੀ ‘ਚ ਆਉਂਦੀ ਹੈ।ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਨਾ ਹੋਣ ਸਬੰਧੀ ਚੋਣ ਕਮਿਸ਼ਨ ਤੇ ਰਿਟਰਨਿੰਗ ਅਫਸਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਹ ਸ਼ਿਕਾਇਤ ਰਾਖਵਾਂਕਰਨ ਚੋਰ ਫੜੋ ਮੋਰਚਾ ਤੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਨੇ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਅਨਮੋਲ ਮਰਾਸੀ ਜਾਤੀ ਨਾਲ ਸਬੰਧਤ ਹੈ ਤੇ ਇਹ ਜਾਤੀ ਗਜ਼ਟ ਅਨੁਸਾਰ ਬੀਸੀ ਸ਼੍ਰੇਣੀ ‘ਚ ਆਉਂਦੀ ਹੈ।

Leave a Reply

Your email address will not be published. Required fields are marked *