ਕਾਂਗਰਸ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਸੁਭਾਸ਼ ਚਾਵਲਾ ਭਾਜਪਾ ਵਿੱਚ ਸ਼ਾਮਿਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 15 ਮਈ ,ਬੋਲੇ ਪੰਜਾਬ ਬਿਓਰੋ: ਕਾਂਗਰਸ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਸੁਭਾਸ਼ ਚਾਵਲਾ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।ਇਥੇ ਦੱਸ ਦਈਏ ਕਿ ਲੋਕ ਸਭਾ ਚੋਣਾਂ 2024 ਲਈ ਵੱਡੇ ਪੱਧਰ ਤੇ ਦਲ ਬਦਲੀਆਂ ਹੋ ਰਹੀਆਂ ਹਨ । ਇਸੇ ਦਲ ਬਦਲੀ ਵਿਚ ਚੰਡੀਗੜ੍ਹ ਦੇ ਸਾਬਕਾ ਮੇਅਰ ਸੁਭਾਸ਼ ਚਾਵਲਾ ਕਾਂਗਰਸ ਪਾਰਟੀ ਛੱਡ ਕੇ ਆਪਣਾ ਦਲ ਬਦਲਦੇ ਹੋਏ ਭਾਜਪਾ ਨਾਲ ਪਾਈ ਜੱਫੀ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।