ਨਰਮਦਾ ਨਦੀ ‘ਚ ਇੱਕੋ ਪਰਿਵਾਰ ਦੇ 7 ਮੈਂਬਰ ਡੁੱਬੇ

ਚੰਡੀਗੜ੍ਹ ਨੈਸ਼ਨਲ ਪੰਜਾਬ


ਗਾਂਧੀ ਨਗਰ, 15 ਮਈ,ਬੋਲੇ ਪੰਜਾਬ ਬਿਓਰੋ:
ਗੁਜਰਾਤ ਦੇ ਪੋਇਚਾ ‘ਚ ਨਰਮਦਾ ਨਦੀ ‘ਚ ਇੱਕੋ ਪਰਿਵਾਰ ਦੇ 7 ਮੈਬਰਾਂ ਦੇ ਡੁੱਬਣ ਦੀ ਖ਼ਬਰ ਹੈ। ਦੱਸਿਆ ਗਿਆ ਹੈ ਕਿ ਇਹ ਲੋਕ ਮੰਗਲਵਾਰ ਦੁਪਹਿਰ ਨਰਮਦਾ ਨਦੀ ‘ਚ ਨਹਾਉਣ ਲਈ ਆਏ ਸਨ। ਹਾਲਾਂਕਿ, ਇੱਥੇ ਪਾਣੀ ਦੇ ਤੇਜ਼ ਵਹਾਅ ਵਿੱਚ ਸਾਰੇ ਸੱਤ ਲੋਕ ਡੁੱਬ ਗਏ। ਇਸ ਘਟਨਾ ਤੋਂ ਬਾਅਦ ਐਨਡੀਆਰਐਫ ਅਤੇ ਵਡੋਦਰਾ ਫਾਇਰ ਬ੍ਰਿਗੇਡ ਦੀਆਂ ਟੀਮਾਂ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।