ਮਾਸਟਰ ਕੇਡਰ ਦੀ ਨਵੀਂ ਭਰਤੀ ਨੂੰ ਲੈ ਕੇ ਸਿੱਖਿਆ ਸਕੱਤਰ ਪੰਜਾਬ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ਵਿਚ ਮਾਸਟਰ ਕੇਡਰ ਦੀ ਨਵੀਂ ਭਰਤੀ ਤੇ ਸਿੱਖਿਆ ਸਕੱਤਰ ਪੰਜਾਬ ਕਮਲ ਕਿਸ਼ੋਰ ਯਾਦਵ ਦਾ ਵੱਡਾ ਬਿਆਨ ਦਿੱਤਾ ਹੈ।
ਸਿੱਖਿਆ ਸਕੱਤਰ ਨੇ ਕਿਹਾ ਕਿ, ਸੂਬੇ ਦੇ ਅੰਦਰ ਹਾਲੇ ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਪ੍ਰਮੋਸ਼ਨਾਂ ਲਈ ਲਿਸਟਾਂ ਮੁਕੰਮਲ ਨਹੀਂ ਹੋਈਆਂ।
ਉਨ੍ਹਾਂ ਕਿਹਾ ਕਿ, ਜਦੋਂ ਤੱਕ ਪ੍ਰਮੋਸ਼ਨਾਂ ਲਈ ਲਿਸਟਾਂ ਮੁਕੰਮਲ ਨਹੀਂ ਹੋ ਜਾਂਦੀਆਂ, ਉਦੋਂ ਤੱਕ ਮਾਸਟਰ ਕੇਡਰ ਭਰਤੀ ਲਈ ਕਿੰਨੀਆਂ ਪੋਸਟਾਂ ਦਿੱਤੀਆਂ ਜਾਣਗੀਆਂ, ਇਸ ਬਾਰੇ ਕੋਈ ਅਨੁਮਾਨ ਨਹੀਂ ਲਗਾਇਆ ਜਾ ਸਕਦਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।