ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:
ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਚੋਣ ਪ੍ਰਚਾਰ ਵਿੱਚ ਪਹੁੰਚੇ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ। ਇੱਥੇ ਕਿਸਾਨਾਂ ਨੇ ਵਿਰੋਧ ਜਿਤਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਤਾ ਤੋਂ ਬਾਹਰ ਹੁੰਦਿਆਂ ਹੀ ਕਿਉਂ ਪੰਜਾਬ ਦੇ ਮੁੱਦੇ ਯਾਦ ਆਉਂਦੇ ਹਨ ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਨਾਲ ਯਾਰੀ ਨਿਭਾਉਣ ਸਮੇਂ ਪੰਜਾਬ ਦੇ ਮੁੱਦੇ ਕਿਉਂ ਯਾਦ ਨਹੀਂ ਆਉਂਦੇ ?

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।