ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵੜਿੰਗ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ ਪੰਜਾਬ


ਲੁਧਿਆਣਾ, 16 ਮਈ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਚ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਵੱਡੇ ਆਗੂ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਵੜਿੰਗ ਦੇ ਪਾਰਟੀ ਛੱਡਣ ਨਾਲ ਰਵਨੀਤ ਬਿੱਟੂ ਨੂੰ ਵੱਡਾ ਫਾਇਦਾ ਹੋਇਆ ਹੈ I
ਲੁਧਿਆਣਾ ਦੇ ਦਾਖਾ ਹਲਕੇ ਤੋਂ ਸਰਗਰਮ ਤੇ ਨੌਜਵਾਨ ਆਗੂ ਕਰਨ ਵੜਿੰਗ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਸੁਨੀਲ ਜਾਖੜ ਦੀ ਹਾਜ਼ਰੀ ਚ ਭਾਜਪਾ ਚ ਸ਼ਾਮਲ ਹੋਏI ਰਵਨੀਤ ਬਿੱਟੂ ਨੇ ਕਰਨ ਵੜਿੰਗ ਦਾ ਭਾਜਪਾ ‘ਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ ਹੈ।

Leave a Reply

Your email address will not be published. Required fields are marked *