ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

ਪੰਜਾਬ

ਬਠਿੰਡਾ, 18 ਮਈ, ਬੋਲੇ ਪੰਜਾਬ ਬਿਓਰੋ :
ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਕਈ ਆਗੂ ਅਤੇ ਵਰਕਰ ਸੀਟੂ ਵਿੱਚ ਸ਼ਾਮਲ ਹੋ ਗਈਆਂ। ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਅਤੇ ਪ੍ਰੈਸ ਸਕੱਤਰ ਪ੍ਰਤਿਭਾ ਸ਼ਰਮਾ ਦੀ ਅਗਵਾਈ ਵਿੱਚ ਯੂਨੀਅਨ ਵਿੱਚ ਆਗੂ ਨਾਲ 22 ਮੈਂਬਰ ਸ਼ਾਮਲ ਹੋਏ। ਇਸ ਮੌਕੇ ਸਰਕਲ ਦੀ ਚੋਣ ਕੀਤੀ ਗਈ ਜਿਸ ਵਿੱਚ ਭੂਰੀ ਕੌਰ ਸਰਕਲ ਪ੍ਰਧਾਨ, ਸੋਨੀਕਾ ਜਨਰਲ ਸਕੱਤਰ, ਮਨਦੀਪ ਕੌਰ ਮੀਤ ਪ੍ਰਧਾਨ, ਮੀਨਾਕਸ਼ੀ ਕੈਸ਼ੀਅਰ, ਮਨਜੀਤ ਕੌਰ ਪ੍ਰੈਸ ਸਕੱਤਰ ਚੁਣੀਆਂ ਗਈਆਂ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।