ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਬਿਭਵ ਕੁਮਾਰ ਗ੍ਰਿਫਤਾਰ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 18 ਮਈ,ਬੋਲੇ ਪੰਜਾਬ ਬਿਓਰੋ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਸ ਦੀ ਟੀਮ ਨੇ ਬਾਅਦ ਦੁਪਹਿਰੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ। ਉਸ ਨੂੰ ਪੁੱਛਪੜਤਾਲ ਲਈ ਥਾਣੇ ਲਿਜਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।