ਜਾਖੜ ਵੱਲੋਂ ਸੰਦੀਪ ਗੋਰਸੀ ਸੂਬਾ ਬੁਲਾਰਾ ਨਿਯੁਕਤ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਐਡਵੋਕੇਟ ਸੰਦੀਪ ਗੋਰਸੀ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ ਸੰਦੀਪ ਗੋਰਸੀ ਨੂੰ ਪਾਰਟੀ ਦਾ ਬੁਲਾਰਾ ਬਣਾ ਕੇ ਪਾਰਟੀ ਦੀ ਮਜਬੂਤੀ ਲਈ ਵੱਡਾ ਕੰਮ ਕੀਤਾ ਗਿਆ ਹੈ। ਗੋਰਸੀ ਇੱਕ ਤੇਜ ਤਰਾਰ ਆਗੂ ਸਨ, ਜਿਨਾਂ ਦੀ ਕਾਬਲੀਅਤ ਨਾਲ ਪਾਰਟੀ ਹੋਰ ਵਧੇਰੀ ਮਜਬੂਤੀ ਹਾਸਿਲ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।