ਵਿਦਿਆਰਥੀਆਂ ਨੂੰ ਛੁੱਟੀਆਂ, ਟੀਚਿੰਗ/ਨਾਨ ਟੀਚਿੰਗ ਸਟਾਫ ਨਿਭਾਉਣਗੇ ਡਿਊਟੀਆਂ ,ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ

ਐਜੂਕੇਸ਼ਨ ਚੰਡੀਗੜ੍ਹ ਪੰਜਾਬ

ਚੰਡੀਗੜ੍ਹ 20 ਮਈ,ਬੋਲੇ ਪੰਜਾਬ ਬਿਓਰੋ:

ਪੰਜਾਬ ਸਕੂਲਾਂ ‘ਚ ਵਿਦਿਆਰਥੀਆਂ ਨੂੰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ।

ਇਨ੍ਹਾਂ ਛੁੱਟੀਆਂ ਬਾਰੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਸਪਸ਼ਟ ਕੀਤਾ ਗਿਆ ਹੈ ਕਿ, ਛੁੱਟੀਆਂ ਸਿਰਫ ਵਿਦਿਆਰਥੀਆਂ ਨੂੰ ਹੋਣਗੀਆਂ, ਜਦੋਂਕਿ ਟੀਚਿੰਗ/ਨਾਨ ਟੀਚਿੰਗ ਸਟਾਫ ਡਿਊਟੀ ਨਿਭਾਉਂਦੇ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।