ਪੰਜਾਬ ਭਾਜਪਾ ਵੱਲੋਂ ਮੀਡੀਆ ਪੈਨਲਿਸਟ ਕੀਤੇ ਨਿਯੁਕਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 21 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 24 ਮਈ ਨੂੰ ਜਲੰਧਰ ‘ਚ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਜਲੰਧਰ ਤੋਂ ਅਮਿਤ ਤਨੇਜਾ ਅਤੇ ਲੁਧਿਆਣਾ ਤੋਂ ਪਰਮਿੰਦਰ ਮਹਿਤਾ ਨੂੰ ਮੀਡੀਆ ਪੈਨਲਿਸਟ ਐਲਾਨਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।