ਸੀਨੀਅਰ ਕਾਂਗਰਸੀ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ ਪੰਜਾਬ


ਗੁਰਦਾਸਪੁਰ, 21 ਮਈ,ਬੋਲੇ ਪੰਜਾਬ ਬਿਓਰੋ:
ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਸੀਨੀਅਰ ਆਗੂ ਤੇ ਸਾਬਕਾ ਉਪ ਚੇਅਰਮੈਨ ਜਗਦੀਸ਼ ਧਾਰੀਵਾਲ ਹਲਕਾ ਇੰਚਾਰਜ ਕਾਦੀਆ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਅੱਜ ਮੁੱਖ ਮੰਤਰੀ ਦੀ ਹਾਜਰੀ ਵਿੱਚ ਆਪ ‘ਚ ਸ਼ਾਮਲ ਹੋ ਗਏ। ਇਸ ਨਾਲ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਅੰਦਰ ਭਾਰੀ ਸਮਰਥਨ ਮਿਲਿਆ।ਵਰਨਯੋਗ ਹੈ ਕਿ ਲੰਬੇ ਸਮੇਂ ਤੋਂ ਸਿਆਸੀ ਤੌਰ ਤੇ ਵਿਚਰ ਰਹੇ ਜਗਦੀਸ਼ ਧਾਰੀਵਾਲ ਦੇ ਆਪਣੇ ਕਈ ਸਾਥੀਆਂ ਸਮੇਤ ਸ਼ਾਮਲ ਹੋ ਜਾਣ ਤੇ ਕਈਂ ਲੋਕ ਸਭਾ ਹਲਕਿਆਂ ਸਮੇਤ ਲੋਕ ਸਭਾ ਹਲਕਾ ਗੁਰਦਾਪੁਰ ਦੇ ਚੋਣ ਸਮੀਕਰਨ ਬਦਲ ਸਕਦੇ ਹਨ ਕਿਉਂਕਿ ਜਗਦੀਸ਼ ਧਾਰੀਵਾਲ ਹੋਰਨਾਂ ਜਿਲ੍ਹਿਆਂ ਅਤੇ ਹਲਕਿਆਂ ਦੇ ਕਈ ਆਗੂਆ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।