ਪੰਜਾਬ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ‌‌ ਤੱਕ ਬੰਦ

ਚੰਡੀਗੜ੍ਹ ਪੰਜਾਬ


ਮਾਨਸਾ, 21 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ਪੁਲੀਸ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ‌‌ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਰਾਜ‌ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ। ਉਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹੁਕਮ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਵਿਸ਼ੇਸ਼ ਸਥਿਤੀ ’ਚ ਹੀ ਅਧਿਕਾਰੀ ਜਾਂ ਮੁਲਾਜ਼ਮ ਦੀ ਛੁੱਟੀ ਪ੍ਰਵਾਨ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।