ਲੰਡਨ ਤੋਂ ਸਿੰਗਾਪੁਰ ਜਾ ਰਹੀ ਫਲਾਈਟ ‘ਚ ਏਅਰ ਟਰਬੁਲੇਸ਼ਨ ਕਾਰਨ ਇਕ ਯਾਤਰੀ ਦੀ ਮੌਤ, 30 ਤੋਂ ਵੱਧ ਜ਼ਖਮੀ

ਸੰਸਾਰ

ਸਿੰਘਾਪੁਰ 22 ਮਈ,ਬੋਲੇ ਪੰਜਾਬ ਬਿਓਰੋ : ਲੰਡਨ ਤੋਂ ਸਿੰਗਾਪੁਰ ਜਾ ਰਹੀ ਫਲਾਈਟ ‘ਚ 37 ਹਜ਼ਾਰ ਫੁੱਟ ਦੀ ਉਚਾਈ ‘ਤੇ ਅਚਾਨਕ ਏਅਰ ਟਰਬੁਲੈਂਸ ਹੋ ਗਈ। ਜਿਸ ਕਾਰਨ ਫਲਾਈਟ ‘ਚ ਬੈਠੇ ਇਕ ਯਾਤਰੀ ਦੀ ਮੌਤ ਹੋ ਗਈ। ਇਸ ਹੰਗਾਮੇ ਵਿੱਚ 30 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ ਹਨ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ ਜੋ ਬੇਹੱਦ ਡਰਾਉਣੀ ਹੈ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।