ਵਿਜੀਲੈਂਸ ਬਿਊਰੋ ਵੱਲੋਂ ਬਰਜਿੰਦਰ ਹਮਦਰਦ ਨੂੰ ਛੇ ਦਿਨ ਦਾ ਨੋਟਿਸ ਜਾਰੀ ! 2 SD0 ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 22 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਬਹੁਤ ਚਰਚਿਤ ਜੰਗ ਏ ਆਜ਼ਾਦੀ ਮਮੋਰੀਅਲ ਦੇ ਹੋਏ ਘੁਟਾਲੇ ਵਿੱਚ ਤਤਕਾਲੀ ਬਾਦਲ ਸਰਕਾਰ ਵੱਲੋਂ ਲਗਾਏ ਗਏ ਚੇਅਰਮੈਨ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਕਦਮਾ ਦਰਜ ਕਰ ਦਿੱਤਾ ਹੈ। ਕਥਿਤ ਅਨੁਸਾਰ ਵਿਜੀਲੈਂਸ  ਬਿਊਰੋ ਨੇ ਲੰਬੀ ਚੱਲੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ ਜਦਕਿ ਇਸ ਸਮੇਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਜਲੰਧਰ ਵਿਜਲੈਂਸ ਬਿਊਰੋ ਵੱਲੋਂ ਦੋ ਐਸਡੀਓ ਗ੍ਰਿਫਤਾਰ ਕਰ ਲਏ ਗਏ ਹਨ, ਜਿਨਾਂ ਦੀ ਇਸ ਪ੍ਰੋਜੈਕਟ ਦੇ ਘਪਲੇ ਵਿੱਚ ਸਿੱਧੀ ਸਮੂਲੀਅਤ ਸੀ। ਸੂਤਰ ਦੱਸਦੇ ਹਨ ਕਿ ਵਿਜੀਲੈਂਸ ਬਿਊਰੋ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਛੇ ਦਿਨ ਦਾ ਨੋਟਿਸ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।