ਆਪ ਵੱਲੋਂ ਪੰਜਾਬ ‘ਚ ਸੰਗਠਨ ਦਾ ਵਿਸਥਾਰ,ਅਹੁਦੇਦਾਰ ਐਲਾਨੇ

Uncategorized


ਚੰਡੀਗੜ੍ਹ, 23 ਮਈ,ਬੋਲੇਂ ਪੰਜਾਬ ਬਿਓਰੋਃ
ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨ ਦਾ ਵਿਸਥਾਰ ਕਰਕੇ ਨਿਯੁਕਤੀਆਂ ਕੀਤੀਆਂ ਗਈਆਂ ਹਨ।ਸੰਸਥਾ ਵਿੱਚ 2500 ਤੋਂ ਵੱਧ ਲੋਕਾਂ ਨੂੰ ਥਾਂ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਮਿਲੀਆਂ ਹਨ।

Leave a Reply

Your email address will not be published. Required fields are marked *