ਪੰਜਾਬ ਦੇ ਇੱਕ ਸਾਬਕਾ ਕਾਂਗਰਸੀ ਵਿਧਾਇਕ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ ਪੰਜਾਬ


ਬਠਿੰਡਾ, 23 ਮਈ,ਬੋਲੇ ਪੰਜਾਬ ਬਿਓਰੋ:
ਚੋਣਾਂ ਤੋਂ ਪਹਿਲਾਂ ਸਿਆਸਤ ਗਰਮਾ ਗਈ ਹੈ ਅਤੇ ਸਾਰੀਆਂ ਪਾਰਟੀਆਂ ਵਿੱਚ ਦਲ-ਬਦਲੀ ਵੀ ਚੱਲ ਰਹੀ ਹੈ। ਚੋਣਾਂ ਤੋਂ ਪਹਿਲਾਂ ਬਠਿੰਡਾ ਤੋਂ ਕਾਂਗਰਸ ਨੂੰ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਮੁਖੀ ਰਾਮ ਰਹੀਮ ਦਾ ਇੱਕ ਕਰੀਬੀ ਰਿਸ਼ਤੇਦਾਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਿਆ। ਦਰਅਸਲ, ਰਾਮ ਰਹੀਮ ਦੇ ਕਰੀਬੀ ਰਿਸ਼ਤੇਦਾਰ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਭਾਜਪਾ ਦੇ ਦਿੱਲੀ ਦਫ਼ਤਰ ਤੋਂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।