ਸਪੇਨ ‘ਚ ਰੈਸਟੋਰੈਂਟ ਦੀ ਛੱਤ ਡਿਗਣ ਕਾਰਨ ਚਾਰ ਲੋਕਾਂ ਦੀ ਮੌਤ

ਸੰਸਾਰ ਚੰਡੀਗੜ੍ਹ ਪੰਜਾਬ


ਮੈਡ੍ਰਿਡ, 24 ਮਈ ਬੋਲੇ ਪੰਜਾਬ ਬਿਓਰੋ- ਸਪੈਨਿਸ਼ ਟਾਪੂ ਮੇਜੋਰਕਾ ‘ਤੇ ਬੀਚਫ੍ਰੰਟ ਰੈਸਟੋਰੈਂਟ ਦੀ ਛੱਤ ਡਿਗਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਇਸ ਹਾਦਸੇ ‘ਚ ਚਾਰ ਲੋਕਾਂ ਦੀ ਜਾਨ ਚਲੀ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ।ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਹੋਰ ਲੋਕਾਂ ਦੇ ਮਲਬੇ ਵਿਚ ਦਬੇ ਹੋਣ ਦਾ ਖਦਸ਼ਾ ਹੈ।
ਮੌਕੇ ਤੇ ਪੁਲਿਸ ਤੇ ਬਚਾਅ ਟੀਮਾਂ ਪਹੁੰਚੀਆਂ ਹੋਈਆਂ ਹਨ ਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।