ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 44 ਲੱਖ ਰੁਪਏ ਦਾ ਸੋਨਾ ਬਰਾਮਦ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 25 ਮਈ,ਬੋਲੇ ਪੰਜਾਬ ਬਿਓਰੋ:
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਉਣ ਵਾਲੇ ਇੱਕ ਯਾਤਰੀ ਕੋਲੋਂ 953 ਗ੍ਰਾਮ ਸੋਨਾ ਜ਼ਬਤ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 44 ਲੱਖ ਰੁਪਏ ਦੱਸੀ ਜਾਂਦੀ ਹੈ।
ਜਾਣਕਾਰੀ ਮੁਤਾਬਕ ਯਾਤਰੀ ਨੇ ਆਪਣੇ ਗੁਦਾ ‘ਚ ਪੇਸਟ ਫੋਮ ‘ਚ ਸੋਨੇ ਦੇ ਤਿੰਨ ਕੈਪਸੂਲ ਛੁਪਾ ਕੇ ਕਸਟਮ ਵਿਭਾਗ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਵਿਭਾਗ ਦੇ ਤਜਰਬੇਕਾਰ ਅਫਸਰਾਂ ਨੂੰ ਚਕਮਾ ਦੇਣ ‘ਚ ਨਾਕਾਮ ਰਿਹਾ।ਫਿਲਹਾਲ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ।ਸੋਨੇ ਬਾਰੇ ਯਾਤਰੀ ਤੋਂ ਪਤਾ ਲਗਾਇਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।