ਪ੍ਰਿਅੰਕਾ ਦੀ ਰੈਲੀ ‘ਚ ਦੇਖੇ ਜਾ ਸਕਦੇ ਹਨ ਪਵਨ ਬਾਂਸਲ, ਮਨਾਉਣ ਪਹੁੰਚੇ ਜੈਰਾਮ ਰਮੇਸ਼, ਵਿਵੇਕ ਬਾਂਸਲ ਤੇ ਰਾਕੇਸ਼ ਗਰਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ: 25 ਮਈ, ਬੋਲੇ ਪੰਜਾਬ ਬਿਉਰੋ: ਪ੍ਰਿਅੰਕਾ ਗਾਂਧੀ ਦੇ ਚੰਡੀਗੜ੍ਹ ਆਉਣ ਤੋਂ ਇੱਕ ਦਿਨ ਪਹਿਲਾਂ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਮਨਾਉਣ ਲਈ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦੀ ਰਿਹਾਇਸ਼ ‘ਤੇ ਪੁੱਜੇ, ਉਨ੍ਹਾਂ ਨਾਲ ਹਰਿਆਣਾ ਦੇ ਸਾਬਕਾ ਇੰਚਾਰਜ ਅਤੇ ਏ.ਆਈ.ਸੀ.ਸੀ. ਤੋਂ ਚੰਡੀਗੜ੍ਹ ਦੇ ਕੋਆਰਡੀਨੇਟਰ ਇੰਚਾਰਜ ਵਿਵੇਕ ਬਾਂਸਲ ਅਤੇ ਰਾਹੁਲ ਗਾਂਧੀ ਬ੍ਰਿਗੇਡ ਦੇ ਰਾਸ਼ਟਰੀ ਪ੍ਰਧਾਨ ਰਾਕੇਸ਼ ਗਰਗ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਬਾਂਸਲ ਵੀ ਪ੍ਰਿਅੰਕਾ ਦੀ ਰੈਲੀ ‘ਚ ਸ਼ਾਮਲ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।