ਅਮਿਤ ਸ਼ਾਹ ਅੱਜ ਲੁਧਿਆਣੇ ਕਰਨਗੇ ਚੋਣ ਰੈਲੀ

ਚੰਡੀਗੜ੍ਹ ਪੰਜਾਬ


ਲੁਧਿਆਣਾ, 26 ਮਈ, ਬੋਲੇ ਪੰਜਾਬ ਬਿਓਰੋ:
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 26 ਮਈ ਨੂੰ ਲੁਧਿਆਣਾ ’ਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਪੱਖ ’ਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ। ਗ੍ਰਹਿ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਸਮੁੱਚੀਆਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਉਨ੍ਹਾਂ ਨੇ ਲੁਧਿਆਣਾ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਸੰਗਠਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਅਮਿਤ ਸ਼ਾਹ ਦੇ ਦੌਰੇ ਵਾਲੇ ਸਥਾਨ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।