ਪ੍ਰਿਅੰਕਾ ਗਾਂਧੀ ਅੱਜ ਚੰਡੀਗੜ੍ਹ ਸਮੇਤ ਪੰਜਾਬ ‘ਚ ਤਿੰਨ ਥਾਂਵਾਂ ‘ਤੇ ਰੈਲੀਆਂ ਨੂੰ ਸੰਬੋਧਨ ਕਰਨਗੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 26 ਮਈ, ਬੋਲੇ ਪੰਜਾਬ ਬਿਓਰੋ:
ਕਾਂਗਰਸ ਦੀ ਦਿੱਗਜ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਅੱਜ ਚੰਡੀਗੜ੍ਹ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਪਟਿਆਲਾ ’ਚ ਡਾ. ਧਰਮਵੀਰ ਗਾਂਧੀ, ਚੰਡੀਗੜ੍ਹ ’ਚ ਮਨੀਸ਼ ਤਿਵਾੜੀ ਤੇ ਫਤਿਹਗੜ੍ਹ ਸਾਹਿਬ ਵਿਚ ਡਾ. ਅਮਰ ਸਿੰਘ ਦੇ ਹੱਕ ਵਿੱਚ ਪ੍ਰਚਾਰ ਕਰਨਗੇ।ਉਨ੍ਹਾਂ ਦੀ ਫੇਰੀ ਨੂੰ ਲੈ ਕੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।