ਸੁਖਬੀਰ ਬਾਦਲ ਨੇ ਆਪਣੇ ਜੀਜੇ ਨੂੰ ਦਿਖਾਇਆ ਪਾਰਟੀ ‘ਚੋਂ ਬਾਹਰ ਦਾ ਰਸਤਾ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 26 ਮਈ, ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਕੱਢ ਦਿੱਤਾ ਹੈ।
ਇਸ ਸਬੰਧੀ ਫੈਸਲਾ ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਹੈ। ਇਹ ਫੈਸਲਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।ਦੱਸਣਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ।

Leave a Reply

Your email address will not be published. Required fields are marked *