ਬਲਕਾਰ ਸਿੰਘ ਦੀ ਵੀਡੀਓ ਨੇ ਪੰਜਾਬ ਨੂੰ ਕੀਤਾ ਸ਼ਰਮਸਾਰ: ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਓਰੋ:ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੈਂ ਬਲਕਾਰ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਵਰਗੇ ਚਰਿੱਤਰਹੀਣ ਮੰਤਰੀਆਂ ਨੂੰ ਬਚਾਉਣ ਲਈ ਭਗਵੰਤ ਮਾਨ ਦੇ ਬੇਸ਼ਰਮ ਰਵੱਈਏ ਤੋਂ ਹੈਰਾਨ ਅਤੇ ਦੁਖੀ ਹਾਂ।

ਉਨ੍ਹਾਂ ਕਿਹਾ ਕਿ ਮੰਤਰੀ ਬਲਕਾਰ ਸਿੰਘ ਦੀ ਵੀਡੀਓ ਨੇ ਪੰਜਾਬ ਨੂੰ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਭਗਵੰਤ ਮਾਨ ਨੂੰ ਸੰਬੋਧਨ ਕਰਦੇ ਹੋਏ ਅੱਗੇ ਕਿਹਾ ਕਿ ਜੇ ਉਨ੍ਹਾਂ ਵਿਚ ਨੈਤਿਕਤਾ ਦਾ ਇਕ ਅੰਸ਼ ਵੀ ਬਚਿਆ ਹੈ ਤਾਂ ਉਨ੍ਹਾਂ ਨੂੰ ਬਲਕਾਰ ਸਿੰਘ ਅਤੇ ਕਟਾਰੂਚੱਕ ਦੋਵਾਂ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।