ਭਾਈ ਮਨਜੀਤ ਸਿੰਘ ਦਾ ਅਕਾਲੀ ਦਲ ਤੋਂ ਅਸਤੀਫ਼ਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 27 ਮਈ,ਬੋਲੇ ਪੰਜਾਬ ਬਿਓਰੋ:- ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਉਹ SGPC ਮੈਂਬਰ ਰਹਿਣਗੇ ਪਰ ਅਕਾਲੀ ਦਲ ਤੋਂ ਅਸਤੀਫ਼ਾ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦੀ ਗੱਲ ਕਹੀ ਹੈ। ਮਨਜੀਤ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਹਮਾਇਤ ਦੇਣ ਦੀ ਬਜਾਏ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।