ਹੁਣ ਬਲਵੰਤ ਰਾਮੂਵਾਲੀਆ ਨੇ ਵੀ ਫੜਿਆ ਕਾਂਗਰਸ ਦਾ ਹੱਥ

ਚੰਡੀਗੜ੍ਹ ਪੰਜਾਬ

ਲੁਧਿਆਣਾ, 27 ਮਈ, ਬੋਲੇ ਪੰਜਾਬ ਬਿਓਰੋ :

ਲੋਕ ਭਲਾਈ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਲੋਕ ਭਲਾਈ ਪਾਰਟੀ ਦੇ ਸੁਪਰੀਮੋ ਬਲਵੰਤ ਸਿੰਘ ਰਾਮੂਵਾਲੀਆਂ ਵੱਲੋਂ ਕਾਂਗਰਸ ਨੂੰ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ। ਰਾਮੂਵਾਲੀਆ ਨੇ ਕਿਹਾ ਕਿ ਸੂਬੇ ਵਿੱਚ ਸਾਰੀਆਂ ਸੀਟਾਂ ਉਤੇ ਕਾਂਗਰਸ ਨੂੰ ਸਮਰਥਨ ਕੀਤਾ ਜਾਵੇਗਾ।

ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕੋਈ ਵੀ ਸਿਆਸੀ ਆਗੂ ਲੋਕ ਮੁੱਦਿਆਂ ਦੀ ਗੱਲ ਨਹੀਂ ਕਰ ਰਿਹਾ। ਪਿਛਲੇ ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅੰਮਿਤ ਸ਼ਾਹ ਨੇ ਵੀ ਪੰਜਾਬ ਦੇ ਲੋਕਾਂ ਦੀ ਲਈ ਇਕ ਵੀ ਮੁੱਦੇ ਦੀ ਗੱਲ ਨਹੀਂ ਕੀਤੀ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।