ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕਿਸਾਨ ਆਗੂ ਘਰਾਂ ‘ਚ ਨਜ਼ਰਬੰਦ

ਚੰਡੀਗੜ੍ਹ ਪੰਜਾਬ


ਹੁਸ਼ਿਆਰਪੁਰ, 30 ਮਈ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿਚ ਅੱਜ ਵਿਸ਼ੇਸ਼ ਤੌਰ ’ਤੇ ਹੁਸ਼ਿਆਰਪੁਰ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਸ਼ੇਰ-ਏ- ਪੰਜਾਬ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਭੱਠਲ ਪਿੰਡ ਧਮਾਈ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੱਬਰ ਨੂੰ ਉਨ੍ਹਾਂ ਦੇ ਘਰਾਂ ਵਿਚ ਪੁਲਿਸ ਵਲੋਂ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਤੇ ਭਾਜਪਾ ਆਗੂਆਂ ਦਾ ਕਿਸਾਨ ਵਿਰੋਧ ਕਰ ਰਹੇ ਹਨ।ਇਸੇ ਤਹਿਤ ਪੁਲਿਸ ਵੱਲੋਂ ਉਕਤ ਕਾਰਵਾਈ ਉਲੀਕੀ ਗਈ ਹੈ।

Leave a Reply

Your email address will not be published. Required fields are marked *