ਹਾਈ ਕੋਰਟ ਨੇ ਬਰਜਿੰਦਰ ਹਮਦਰਦ ਦੀ ਗ੍ਰਿਫਤਾਰੀ ਤੇ ਲਾਈ ਰੋਕ- ਜਾਂਚ ‘ਚ ਸ਼ਾਮਿਲ ਹੋਣ ਲਈ ਕੀਤਾ ਹੁਕਮ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 31 ਮਈ ਬੋਲੇ ਪੰਜਾਬ ਬਿਓਰੋ : ਹਾਈ ਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ਉਤੇ ਰੋਕ ਲਾ ਦਿੱਤੀ ਹੈ। ਕੋਰਟ ਨੇ ਨਾਲ ਹੀ ਕਿਹਾ ਹੈ ਕਿ ਬਰਜਿੰਦਰ ਸਿੰਘ ਹਮਦਰਦ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਣਗੇ।ਤਤਕਾਲੀ ਅਕਾਲੀ ਸਰਕਾਰ ਮੌਕੇ ਬਣੀ ਜੰਗ ਏ ਆਜ਼ਾਦੀ  ਸਮਾਰਕ ਦੇ ਬਹੁਤ ਕਰੋੜੀ ਘਟਾਲੇ ਚ ਨਾਮਜਦ ਪ੍ਰੋਜੈਕਟ ਚੇਅਰਮੈਨ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫਤਾਰੀ ਤੇ ਹਾਈ ਕੋਰਟ  ਨੇ ਰੋਕ ਲਗਾ ਦਿੱਤੀ ਹੈ। ਪਰ ਹਾਈਕੋਰਟ ਨੇ ਉਸ ਨੂੰ ਵਿਜੀਲੈਂਸ ਦੀ ਜਾਂਚ ਸ਼ਾਮਿਲ ਹੋਣ ਲਈ ਹੁਕਮ ਦਿੱਤੇ ਹਨ। ਦੱਸਣ ਯੋਗ  ਹੈ ਕਿ ਪਹਿਲਾਂ ਬਰਜਿੰਦਰ ਸਿੰਘ ਹਮਦਰਦ ਵਿਜੀਲੈਂਸ ਜਾਂਚ ਵਿੱਚ ਸ਼ਾਮਿਲ ਨਹੀਂ ਹੋਏ ਸਨ ਪਰ ਉਹਨਾਂ ਨੇ ਵਿਜੀਲੈਂਸ ਵੱਲੋਂ ਭੇਜੇ ਗਏ ਸਵਾਲਾਂ ਦੇ ਜਵਾਬ ਦਿੱਤੇ ਸਨ ਪਰ ਵਿਜੀਲੈਂਸ ਉਸ ਦੇ ਜਵਾਬ  ਨਾਲ ਸਹਿਮਤ ਨਹੀਂ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।