ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 453

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-05-2024 ਅੰਗ 453 AMRITVELE DA HUKAMNAMA SRI DARBAR SAHIB SRI AMRITSAR, ANG (453), 28-05-2024 ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ […]

Continue Reading

ਜਮਹੂਰੀ ਅਧਿਕਾਰ ਸਭਾ ਵੱਲੋਂ ਰਾਜਨੀਤਿਕ ਪਾਰਟੀਆਂ ਲਈ ਸਵਾਲਨਾਮਾ ਰਿਲੀਜ਼

ਬਠਿੰਡਾ, 27 ਮਈ ,ਬੋਲੇ ਪੰਜਾਬ ਬਿਓਰੋ: ਜਮਹੂਰੀ ਅਧਿਕਾਰ ਸਭਾ ਵੱਲੋਂ ਲੋਕ ਸਭਾ ਚੋਣਾਂ ’ਚ ਵੋਟਾਂ ਮੰਗ ਰਹੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਲਈ ਤਿਆਰ ਕੀਤਾ ਸਵਾਲਨਾਮਾ ਰਿਲੀਜ਼ ਕੀਤਾ ਗਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਕਾਰਜਕਾਰਨੀ ਇਕਾਈ ਬਠਿੰਡਾ ਦੀ ਇੱਕ ਭਰਵੀਂ ਮੀਟਿੰਗ ਵਿੱਚ ਸਾਰੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਇਸਨੂੰ ਲੋਕਾਂ ਵਿੱਚ ਲੈ ਕੇ ਜਾਣ ਅਤੇ ਸਵਾਲ ਖੜੇ ਕਰਨ ਦਾ […]

Continue Reading

ਹੁਣ ਬਲਵੰਤ ਰਾਮੂਵਾਲੀਆ ਨੇ ਵੀ ਫੜਿਆ ਕਾਂਗਰਸ ਦਾ ਹੱਥ

ਲੁਧਿਆਣਾ, 27 ਮਈ, ਬੋਲੇ ਪੰਜਾਬ ਬਿਓਰੋ : ਲੋਕ ਭਲਾਈ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਲੋਕ ਭਲਾਈ ਪਾਰਟੀ ਦੇ ਸੁਪਰੀਮੋ ਬਲਵੰਤ ਸਿੰਘ ਰਾਮੂਵਾਲੀਆਂ ਵੱਲੋਂ ਕਾਂਗਰਸ ਨੂੰ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ। ਰਾਮੂਵਾਲੀਆ ਨੇ ਕਿਹਾ ਕਿ ਸੂਬੇ ਵਿੱਚ […]

Continue Reading

ਜ਼ਿਲ੍ਹਾ ਚੋਣ ਅਫਸਰ ਵੱਲੋਂ ਹਰਸਿਮਰਤ ਬਾਦਲ, ਸਿੱਧੂ ਤੇ ਖੁੱਡੀਆਂ ਨੂੰ ਨੋਟਿਸ ਜਾਰੀ

ਬਠਿੰਡਾ, 27 ਮਈ, ਬੋਲੇ ਪੰਜਾਬ ਬਿਓਰੋ :ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 77 (1) ਅਨੁਸਾਰ 3 ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਅੰਡਰਸਟੇਟਮੈਂਟ ਤੇ 1 ਨੈਸ਼ਨਲਿਸਟ ਜਸਟਿਸ ਪਾਰਟੀ ਦੀ ਉਮੀਦਵਾਰ ਨੂੰ ਚੋਣ ਖਰਚਾ ਰਜਿਸਟਰ ਪੇਸ਼ ਨਾ ਕਰਨ ਦੇ ਮੱਦੇਨਜ਼ਰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ […]

Continue Reading

ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਚੋਂ ਕੱਢਣ ਕਾਰਨ ਅਕਾਲੀ ਦਲ ‘ਚ ਫੁੱਟ: ਜਗੀਰ ਕੌਰ-ਢੀਂਡਸਾ

ਚੰਡੀਗੜ੍ਹ 27 ਮਈ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਲੈ ਕੇ ਪਾਰਟੀ ਵਿੱਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ […]

Continue Reading

ਉੱਤਰਾਖੰਡ : ਚਾਰਧਾਮ ਸ਼ਰਧਾਲੂ ਰਹਿਣ ਸੁਚੇਤ, ਪਹਾੜ ‘ਤੇ ਅਸਮਾਨ ਤੋਂ ਬਰਸਾਤ ਹੋਵੇਗੀ ਤਬਾਹੀ, ਗਰਜ ਤੇ ਬਿਜਲੀ ਨਾਲ ਮੀਂਹ ਦੀ ਸੰਭਾਵਨਾ

ਦੇਹਰਾਦੂਨ, 27 ਮਈ ਉੱਤਰਾਖੰਡ ਪਹੁੰਚਣ ਵਾਲੇ ਚਾਰਧਾਮ ਸ਼ਰਧਾਲੂਆਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਚਾਰਧਾਮ ਯਾਤਰਾ ਮਾਰਗ ‘ਤੇ ਅਗਲੇ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ‘ਚ ਯਾਤਰੀਆਂ ਨੂੰ ਸਾਵਧਾਨੀ ਨਾਲ ਯਾਤਰਾ ਕਰਨ ਦੀ ਲੋੜ ਹੈ। ਮੌਸਮ ਵਿਭਾਗ ਨੇ ਚਾਰਧਾਮ ਦੇ ਸ਼ਰਧਾਲੂਆਂ ਨੂੰ ਬਾਰਿਸ਼ ਦੌਰਾਨ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ […]

Continue Reading

ਬਲਕਾਰ ਸਿੰਘ ਦੀ ਵੀਡੀਓ ਨੇ ਪੰਜਾਬ ਨੂੰ ਕੀਤਾ ਸ਼ਰਮਸਾਰ: ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਓਰੋ:ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੈਂ ਬਲਕਾਰ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਵਰਗੇ ਚਰਿੱਤਰਹੀਣ ਮੰਤਰੀਆਂ ਨੂੰ ਬਚਾਉਣ ਲਈ ਭਗਵੰਤ ਮਾਨ ਦੇ ਬੇਸ਼ਰਮ ਰਵੱਈਏ ਤੋਂ ਹੈਰਾਨ ਅਤੇ ਦੁਖੀ ਹਾਂ। ਉਨ੍ਹਾਂ ਕਿਹਾ ਕਿ ਮੰਤਰੀ ਬਲਕਾਰ ਸਿੰਘ ਦੀ ਵੀਡੀਓ ਨੇ ਪੰਜਾਬ ਨੂੰ […]

Continue Reading

ਰੇਤ ਮਾਫੀਆ ਨੇ ਪੁਲਿਸ ਟੀਮ ‘ਤੇ ਕੀਤਾ ਹਮਲਾ, 30 ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ

ਸ਼ਾਹਕੋਟ 27 ਮਈ,ਬੋਲੇ ਪੰਜਾਬ ਬਿਓਰੋ : ਸਤਲੁਜ ਦਰਿਆ ਦੇ ਕਿਨਾਰੇ ਨਾਜਾਇਜ਼ ਮਾਈਨਿੰਗ ਬਾਰੇ ਚੰਡੀਗੜ੍ਹ ਹੈੱਡਕੁਆਰਟਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਫਰੀਦਕੋਟ ਦੇ ਜ਼ਿਲ੍ਹਾ ਮਾਈਨਿੰਗ ਅਫਸਰ ਦੀ ਟੀਮ ਛਾਪੇਮਾਰੀ ‘ਤੇ ਪਹੁੰਚੀ। ਇਸ ਦੌਰਾਨ ਮਾਈਨਿੰਗ ਅਫਸਰ ਦੀ ਟੀਮ ‘ਤੇ ਰੇਤ ਮਾਫੀਆ ਗਿਰੋਹ ਦੇ ਦਰਜਨਾਂ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ […]

Continue Reading

ਚੋਣਾਂ ਨਾਲ ਜੁੜੇ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਜਵਾਬਾਂ ਨਾਲ ਭਰਪੂਰ ਪੌਡਕਾਸਟ ਦਾ ਪੰਜਵਾਂ ਐਪੀਸੋਡ ਰਿਲੀਜ਼

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਈ ਅਹਿਮ ਜਾਣਕਾਰੀਆਂ ਕੀਤੀਆਂ ਸਾਂਝਾ ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਚਲਾਏ ਜਾ ਰਹੇ ਪੋਡਕਾਸਟ ਦਾ ਪੰਜਵਾਂ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ […]

Continue Reading

30 ਮਈ ਸ਼ਾਮ 6 ਵਜੇ ਤੋਂ ਇਨ੍ਹਾਂ ਚੀਜ਼ਾਂ ਉਤੇ ਲੱਗ ਜਾਵੇਗੀ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 27 ਮਈ ,ਬੋਲੇ ਪੰਜਾਬ ਬਿਓਰੋ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ […]

Continue Reading