ਕਤਰ ਏਅਰਵੇਜ਼ ਦਾ ਜਹਾਜ਼ ਹੋਇਆ ਏਅਰ ਗੜਬੜ ਦਾ ਸ਼ਿਕਾਰ 12 ਜ਼ਖਮੀ

ਚੰਡੀਗੜ੍ਹ, 27 ਮਈ,ਬੋਲੇ ਪੰਜਾਬ ਬਿਓਰੋ: ਦੋਹਾ ਤੋਂ ਆਇਰਲੈਂਡ ਜਾ ਰਹੀ ਕਤਰ ਏਅਰਵੇਜ਼ ਦੀ ਫਲਾਈਟ ਵਿਚ ਗੜਬੜੀ ਕਾਰਨ 12 ਲੋਕ ਜ਼ਖਮੀ ਹੋ ਗਏ। ਡਬਲਿਨ ਏਅਰਪੋਰਟ ਨੇ ਐਤਵਾਰ ਨੂੰ ਇਸ ਮਾਮਲੇ ‘ਤੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਜਹਾਜ਼ ਤੈਅ ਸਮੇਂ ‘ਤੇ ਸੁਰੱਖਿਅਤ ਉਤਰਿਆ ਸੀ। ਹਵਾਈ ਅੱਡੇ ਦੇ ਬਿਆਨ ਅਨੁਸਾਰ, ਉਡਾਣ QR017, ਇੱਕ ਬੋਇੰਗ 787 ਡ੍ਰੀਮਲਾਈਨਰ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 623

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-05-2024 ਅੰਗ 623 AMRIT VELE DA HUKAMNAMA SRI DARBAR SAHIB, SRI AMRITSAR, ANG 623, 27-05-24 ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ […]

Continue Reading

ਮਾਊਂਟ ਐਵਰੈਸਟ ‘ਤੇ ਲੱਗਾ ਜਾਮ ,ਦੋ ਪ੍ਰਬਤਾਰੋਹੀ ‘ਡੈਥ ਜ਼ੋਨ’ ‘ਚ ਡਿੱਗੇ

ਦਿੱਲੀ 26 ਮਈ,ਬੋਲੇ ਪੰਜਾਬ ਬਿਓਰੋ: ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ‘ਤੇ ਜਾਮ ਲੱਗਾ ਹੋਇਆ ਹੈ। ਇਕੱਠੇ 200 ਪਰਬਤਰੋਹੀਆਂ ਨੇ 8,790 ਮੀਟਰ ਦੀ ਉਚਾਈ ‘ਤੇ ਸਾਊਥ ਸਮਿਟ ਅਤੇ ਹਿਲੇਰੀ ਸਟੈਪ ਤੱਕ ਪਹੁੰਚ ਕੀਤੀ। 8,848 ਮੀਟਰ ਉੱਚਾ ਮਾਊਂਟ ਐਵਰੈਸਟ ਇੱਥੋਂ 200 ਫੁੱਟ ਦੂਰ ਹੈ। ਭੀੜ ਇਕੱਠੀ ਹੋਣ ਕਾਰਨ ਇੱਥੇ ਬਰਫ਼ ਦਾ ਇੱਕ ਹਿੱਸਾ ਟੁੱਟ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਕਵੀ-ਦਰਬਾਰ

ਚੰਡੀਗੜ੍ਹ 26 ਮਈ ,ਬੋਲੇ ਪੰਜਾਬ ਬਿਓਰੋ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਕਵੀ-ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿਚ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ, ਡਾ: ਅਵਤਾਰ ਸਿੰਘ ਪਤੰਗ, ਦਰਸ਼ਨ ਸਿੰਘ ਸਿੱਧੂ ਅਤੇ ਦਵਿੰਦਰ ਕੌਰ ਢਿੱਲੋਂ ਸ਼ਾਮਲ ਸਨ। ਪ੍ਰੋਗਰਾਮ ਦੀ ਸ਼ੁਰੂਆਤ ਗੁਰਦਰਸ਼ਨ ਸਿੰਘ ਮਾਵੀ ਵਲੋਂ ਸਭ […]

Continue Reading

ਡੇਢ ਸਾਲ ‘ਚ ਸਿਮਰਨਜੀਤ ਮਾਨ ਨੇ ਲੋਕ ਸਭਾ ‘ਚ ਪੰਜਾਬ ਦਾ ਇਕ ਵੀ ਮੁੱਦਾ ਨਹੀਂ ਚੁੱਕਿਆ: ਮੀਤ ਹੇਅਰ

ਸੰਗਰੂਰ, 26 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਖੇਡ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਿਮਰਨਜੀਤ ਸਿੰਘ ਮਾਨ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਨਾਂ ਨੇ ਡੇਢ ਸਾਲ ’ਚ ਲੋਕ ਸਭਾ ’ਚ ਪੰਜਾਬ ਦਾ ਇਕ ਵੀ ਮੁੱਦਾ ਨਹੀਂ ਚੁੱਕਿਆ। ਉਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਸ਼ਹੀਦ ਭਗਤ ਸਿੰਘ […]

Continue Reading

ਬਹਾਦਰੀ, ਹਿੰਮਤ ਤੇ ਦੇਸ਼ ਭਗਤੀ ਦਾ ਜਿਹੜੀ ਧਰਤੀ ‘ਤੇ ਸੰਗਮ ਹੁੰਦਾ ਹੈ, ਉਸਨੂੰ ਪੰਜਾਬ ਕਹਿੰਦੇ : ਰਾਜਨਾਥ ਸਿੰਘ

ਖੰਨਾ/ਚੰਡੀਗੜ੍ਹ, 26 ਮਈ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕਿ ਦੇ ਸਮਰਥਨ ’ਚ ਆਯੋਜਿਤ ਜਨਸਭਾ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਸਰਕਾਰ ਦੇਖੀ, ਇੰਦਰਾ ਗਾਂਧੀ ਦੀ ਸਰਕਾਰ ਦੇਖੀ, ਰਾਜੀਵ ਗਾਂਧੀ ਅਤੇ ਡਾ. ਮਨਮੋਹਨ ਸਿੰਘ ਦੀ ਸਰਕਾਰ ਦੇਖੀ ਹੈ, […]

Continue Reading

ਨਰਿੰਦਰ ਮੋਦੀ ਨੂੰ ਨਾ ਹਰਾਇਆ ਤਾਂ ਦੇਸ਼ ਦਾ ਲੋਕਤੰਤਰ ਅਤੇ ਸੰਵਿਧਾਨ ਨਹੀਂ ਬਚੇਗਾ : ਅਰਵਿੰਦ ਕੇਜਰੀਵਾਲ

ਫ਼ਿਰੋਜ਼ਪੁਰ,26 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਫ਼ਿਰੋਜ਼ਪੁਰ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਕੇਜਰੀਵਾਲ ਨਾਲ ਮੀਟਿੰਗ ਵਿੱਚ ‘ਆਪ’ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਵਿੱਤ ਮੰਤਰੀ […]

Continue Reading

30 ਮਈ ਸ਼ਾਮ 6 ਵਜੇ ਤੋਂ ਚੋਣ ਜਲਸਿਆਂ/ਜਲੂਸਾਂ ਸਮੇਤ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ‘ਤੇ ਲਾਗੂ ਹੋ ਜਾਵੇਗੀ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਈ,ਬੋਲੇ ਪੰਜਾਬ ਬਿਓਰੋ”. ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਮਤਦਾਨ ਮੁਕੰਮਲ ਹੋਣ ਲਈ ਨਿਰਧਾਰਿਤ ਸਮੇਂ (6 ਵਜੇ ਸ਼ਾਮ) ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਲੋਕ ਪ੍ਰਤਿਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ […]

Continue Reading

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ

ਚੋਣਾਂ ਵਿੱਚ ਸਰਗਰਮ ਭਾਗੀਦਾਰੀ ਨੂੰ ਹੁਲਾਰਾ ਦੇਣ ਲਈ ਬੋਗਨਵਿਲੀਆ ਗਾਰਡਨ, ਮੋਹਾਲੀ ਤੋਂ ਵਾਕਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ -ਬੂਥਾਂ ‘ਤੇ ਲੂ ਪ੍ਰਬੰਧਨ ਲਈ ਢੁਕਵੇਂ ਉਪਾਅ ਐਸ.ਏ.ਐਸ.ਨਗਰ, 26 ਮਈ, ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ […]

Continue Reading

ਮੈਨੂੰ ਹਲਕੇ ਦੀ ਸੇਵਾ ਕਰਨ ਦਾ ਇੱਕ ਮੌਕਾਂ ਦਿਓ ,ਨੁਹਾਰ ਬਦਲ ਦੇਵੇਗਾ : ਡਾ ਸੁਭਾਸ਼ ਸ਼ਰਮਾ

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ :- ਡਾਕਟਰ ਸ਼ੁਭਾਸ ਸ਼ਰਮਾ *ਮੋਹਾਲੀ ਰਚੇਗਾ ਡਾ ਸੁਭਾਸ਼ ਸ਼ਰਮਾ ਦੀ ਜਿੱਤ ਵਿੱਚ ਵੱਡਾ ਇਤਿਹਾਸ: ਵੇਵ ਇਸਟੇਟ ਪਹੁੰਚਣ ਤੇ ਨਿਵਾਸੀਆਂ ਵੱਲੋਂ ਡਾਕਟਰ ਸੁਭਾਸ਼ ਸ਼ਰਮਾ ਦਾ ਸਾਨਦਾਰ ਸਵਾਗਤ ਕੀਤਾ :- ਵੇਵ ਇਸਟੇਟ ਵਿੱਚ ਡਾ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਮੀਟਿੰਗ ਆਯੋਜਿਤ ਮੋਹਾਲੀ […]

Continue Reading