ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ: ਸੁਭਾਸ਼ ਸ਼ਰਮਾ

ਰੋਪੜ/ਖਰੜ 26 ਮਈ ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਰੋਪੜ ਅਤੇ ਖਰੜ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੀ ਗੁਆਚੀ ਹੋਈ ਇੱਜ਼ਤ ਨੂੰ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਹਾਲ ਕਰ ਸਕਦੇ ਹਨ। ਕਈ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ […]

Continue Reading

ਜਲੰਧਰ : ਸੜਕ ‘ਤੇ ਰਸਤਾ ਨਾ ਦੇਣ ‘ਤੇ ਮਾਰੀਆਂ ਗੋਲੀਆਂ,ਇੱਕ ਨੌਜਵਾਨ ਦੀ ਮੌਤ ਦੂਜਾ ਜ਼ਖਮੀ

ਜਲੰਧਰ, 26 ਮਈ, ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਕਰਤਾਰਪੁਰ ‘ਚ ਸੜਕ ਉੱਤੇ ਰਸਤਾ ਨਾ ਛੱਡਣ ਨੂੰ ਲੈ ਕੇ ਹੋਈ ਬਹਿਸ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਦਕਿ ਮ੍ਰਿਤਕ ਦਾ ਭਰਾ ਜ਼ਖਮੀ ਹੋ ਗਿਆ ਹੈ। ਜ਼ਖਮੀ ਦਾ ਕਹਿਣਾ ਹੈ ਕਿ ਕਾਤਲ ਆਪਣੇ ਆਪ ਨੂੰ ਭੀਖਣ ਨਗਰ ਦੇ ਅਪਰਾਧੀ-ਗੈਂਗਸਟਰ ਵਿਜੇ […]

Continue Reading

ਪੰਜਾਬ ‘ਚ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵਿਖਾਈ ਜਾਵੇਗੀ ਮੂਵੀ

ਫਾਜ਼ਿਲਕਾ, 26 ਮਈ, ਬੋਲੇ ਪੰਜਾਬ ਬਿਓਰੋ:1 ਜੂਨ ਨੂੰ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਇਕ ਨਵੀਂ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਪਹਿਲੀ ਵਾਰ ਮਤਦਾਨ ਕਰਨ ਵਾਲੇ ਨੌਜਵਾਨਾਂ ਨੂੰ 12ਵੀਂ ਫੇਲ ਮੂਵੀ ਦੀ ਵਿਸੇਸ਼ ਸਕਰੀਨਿੰਗ ਕਰਵਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ […]

Continue Reading

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਭੁੱਲ ਨਹੀਂ ਸਕਦੀ ਅਤੇ ਨਾ ਹੀ ਗੁਨਾਹਗਾਰ ਬਖ਼ਸ਼ੇ ਜਾ ਸਕਦੇ ਹਨ- ਜਥੇਦਾਰ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 26 ਜੂਨ ,ਬੋਲੇ ਪੰਜਾਬ ਬਿਓਰੋ – ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ […]

Continue Reading

ਚੱਕਰਵਾਤੀ ਤੂਫਾਨ ਰੁਮੇਲ ਅੱਜ ਰਾਤ ਪੱਛਮੀ ਬੰਗਾਲ ਦੇ ਤੱਟਵਰਤੀ ਇਲਾਕਿਆਂ ਨਾਲ ਟਕਰਾਏਗਾ

ਕੋਲਕਾਤਾ, 26 ਮਈ,ਬੋਲੇ ਪੰਜਾਬ ਬਿਓਰੋ;ਬੰਗਾਲ ਦੀ ਖਾੜੀ ‘ਚ ਉੱਠੇ ਚੱਕਰਵਾਤੀ ਤੂਫਾਨ ਰੁਮੇਲ ਦੇ ਅੱਜ ਅੱਧੀ ਰਾਤ ਨੂੰ ਪੱਛਮੀ ਬੰਗਾਲ ਦੇ ਤੱਟਵਰਤੀ ਇਲਾਕਿਆਂ ‘ਚ ਟਕਰਾਉਣ ਦੀ ਸੰਭਾਵਨਾ ਹੈ। ਅਲੀਪੁਰ ਸਥਿਤ ਮੌਸਮ ਵਿਭਾਗ ਦੇ ਖੇਤਰੀ ਹੈੱਡਕੁਆਰਟਰ ਵੱਲੋਂ ਐਤਵਾਰ ਸਵੇਰੇ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਇਸਦੇ ਪ੍ਰਭਾਵ ਕਾਰਨ ਸ਼ਨੀਵਾਰ ਨੂੰ ਰਾਜਧਾਨੀ ਕੋਲਕਾਤਾ ‘ਚ 4.2 ਮਿਲੀਮੀਟਰ ਬਾਰਿਸ਼ […]

Continue Reading

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਮੁਲਜ਼ਮ ਵਿਦਿਆਰਥੀ ਹਨ ਅਤੇ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 40 ਜਿੰਦਾ ਕਾਰਤੂਸ, ਵਰਨਾ ਕਾਰ, ਤਿੰਨ ਮੋਟਰਸਾਈਕਲ ਕੀਤੇ ਬਰਾਮਦ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਪੰਜਾਬ ਪਿਛਲੇ ਚਾਰ ਮਹੀਨਿਆਂ ਤੋਂ ਇਸ […]

Continue Reading

ਢਿੱਗਾਂ ਡਿੱਗਣ ਕਾਰਨ 100 ਲੋਕਾਂ ਦੀ ਮੌਤ

ਪੋਰਟ ਮੋਰੇਸਬੀ, 26 ਮਈ, ਬੋਲੇ ਪੰਜਾਬ ਬਿਓਰੋ:ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਪਾਪੂਆ ਨਿਊ ਗਿਨੀ ‘ਚ ਲੈਂਡ ਸਲਾਈਡ ਹੋਈ। ਦੇਸ਼ ਦੀ ਰਾਜਧਾਨੀ ਪੋਰਟ ਮੋਰੇਸਬੀ ਤੋਂ ਲਗਭਗ 600 ਕਿਲੋਮੀਟਰ (370 ਮੀਲ) ਉੱਤਰ-ਪੱਛਮ ਵਿੱਚ, ਪਹਾੜਾਂ ਦੀਆਂ ਤਹਿਆਂ ਵਿੱਚ ਸਥਿਤ, ਐਂਗਾ ਪ੍ਰਾਂਤ ਦੇ ਕਾਓਕਲਮ ਪਿੰਡ ਵਿੱਚ ਅੱਜ ਤੜਕੇ 3 ਵਜੇ ਦੇ ਕਰੀਬ ਢਿੱਗਾਂ ਡਿੱਗੀਆਂ। ਅਚਾਨਕ ਜ਼ਮੀਨ ਖਿਸਕਣ ਕਾਰਨ ਪੂਰਾ ਪਿੰਡ […]

Continue Reading

ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ 5 ਅਧਿਆਪਕਾਂ ਖਿਲਾਫ਼ ਕੇਸ ਦਰਜ,ਮੁਅੱਤਲ ਕੀਤੇ

ਚੰਡੀਗੜ੍ਹ, 26 ਮਈ, ਬੋਲੇ ਪੰਜਾਬ ਬਿਓਰੋ:ਰੋਹਤਕ ਸਥਿਤ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ (ਐੱਮ.ਡੀ.ਯੂ.) ਦੇ 10 ਅਧਿਆਪਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨਾ ਮਹਿੰਗਾ ਸਾਬਤ ਹੋਇਆ।ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਅਤੇ ਉਮੀਦਵਾਰ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਸਖ਼ਤ ਕਾਰਵਾਈ ਕਰਦਿਆਂ ਪੰਜ ਅਧਿਆਪਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੁਅੱਤਲ ਵੀ […]

Continue Reading

ਲੋਕ ਸਭਾ ਹਲਕਾ ਬਠਿੰਡਾ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਇੰਡੀਆ ਗੱਠਜੋੜ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਪਿੰਡਾਂ ਵਿੱਚ ਰੈਲੀਆਂ

ਝੁਨੀਰ 26 ਮਈ ,ਬੋਲੇ ਪੰਜਾਬ ਬਿਓਰੋ: ਦੇਸ਼ ਦੀ ਪ੍ਰਮੁੱਖ ਇਨਕਲਾਬੀ ਕਮਿਊਨਿਸਟ ਪਾਰਟੀ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਅੱਜ ਪਿੰਡ ਉੱਡਤ ਭਗਤ ਰਾਮ ਵਿਖੇ ਝੁਨੀਰ ਬਲਾਕ ਦੇ ਪਿੰਡਾਂ ਗੇਹਲੇ,ਮੌਜੀਆ,ਦੂਲੋਵਾਲ,ਭੱਮੇ ਖੁਰਦ ਦਾ ਇਕੱਠ ਕਰਕੇ ਭਾਜਪਾ ਦੇ ਫਿਰਕੂ ਫਾਸ਼ੀਵਾਦੀ ਅਜੰਡੇ ਨੂੰ ਹਰਾਉਣ ਲਈ ਬਠਿੰਡਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਰੈਲੀ […]

Continue Reading

ਸਾਬਕਾ IAS ਅਧਿਕਾਰੀ ਦੀ ਪਤਨੀ ਦਾ ਕਤਲ

ਨਵੀਂ ਦਿੱਲੀ, 26 ਮਈ, ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਅੱਜ ਲੁੱਟ-ਖੋਹ ਅਤੇ ਕਤਲ ਦੀ ਇੱਕ ਭਿਆਨਕ ਘਟਨਾ ਵਾਪਰੀ ਹੈ। ਸਾਬਕਾ IAS ਅਧਿਕਾਰੀ ਦੀ ਪਤਨੀ ਨੂੰ ਕੁੱਟ-ਕੁੱਟ ਕੇ ਕਮਰੇ ‘ਚ ਲਟਕਾ ਦਿੱਤਾ ਗਿਆ। ਇਹ ਘਟਨਾ ਗਾਜ਼ੀਪੁਰ ਥਾਣਾ ਖੇਤਰ ਦੇ ਇੰਦਰਾ ਨਗਰ ਦੀ ਹੈ। ਮ੍ਰਿਤਕਾ ਦੇ ਪਤੀ ਨੇ ਲਾਸ਼ ਨੂੰ ਲਟਕਦੀ ਦੇਖ ਕੇ ਰੌਲਾ ਪਾਉਣਾ […]

Continue Reading