ਕਸ਼ਮੀਰ ਦੇ ਕੁਲਗਾਮ ‘ਚ ਸੜਕ ਹਾਦਸੇ ਦੌਰਾਨ ਚਾਰ ਪੰਜਾਬੀਆਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਕੁਲਗਾਮ, 25 ਮਈ, ਬੋਲੇ ਪੰਜਾਬ ਬਿਓਰੋ: ਕੁਲਗਾਮ ਜ਼ਿਲੇ ਦੇ ਨਿਪੋਰਾ ਇਲਾਕੇ ‘ਚ ਅੱਜ ਸ਼ਨੀਵਾਰ ਦੁਪਹਿਰ ਨੂੰ ਇਕ ਸੜਕ ਹਾਦਸੇ ‘ਚ ਪੰਜਾਬ ਦੇ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਾਜ਼ੀਗੁੰਡ ਤੋਂ ਸ਼੍ਰੀਨਗਰ ਜਾ ਰਿਹਾ ਇਕ ਵਾਹਨ ਨਿਪੋਰਾ ਇਲਾਕੇ ‘ਚ ਗਰਿੱਡ ਸਟੇਸ਼ਨ ਨੇੜੇ ਸੜਕ ਤੋਂ ਤਿਲਕ ਗਿਆ।ਦੱਸਿਆ ਜਾ ਰਿਹਾ ਹੈ […]

Continue Reading

ਬੀਐਸਐਫ ਨੇ ਪਾਕਿਸਤਾਨੀ ਸਰਹੱਦ ਨੇੜਿਓਂ ਫੜੀ 2 ਕਰੋੜ ਰੁਪਏ ਮੁੱਲ ਦੀ ਹੈਰੋਰਿਨ

ਅੰਮ੍ਰਿਤਸਰ, 25 ਮਈ, ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਹਰ ਰੋਜ਼ ਸਰਹੱਦ ਰਾਹੀਂ ਡਰੋਨ ਦੁਆਰਾ ਹੈਰੋਇਨ ਤੇ ਹੋਰ ਸਾਮਾਨ ਭੇਜਿਆ ਜਾ ਰਿਹਾ ਹੈ। ਇੱਕ ਵਾਰ ਫਿਰ ਬੀਐਸਐਫ ਨੇ ਬਾਰਡਰ ਤੋਂ ਹੈਰੋਇਨ ਫੜੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸੈਕਟਰ ਦੀ ਬੀਐਸਐਫ ਟੀਮ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਸਰਹੱਦੀ ਪਿੰਡ ਰਤਨ ਖੁਰਦ […]

Continue Reading

ਤਲਵੰਡੀ ਨੂੰ ਅਖਿਲ ਭਾਰਤੀ ਜੱਟ ਮਹਾਸਭਾ ਦਾ ਕੌਮੀ ਸਕੱਤਰ ਨਿਯੁਕਤ ਕੀਤਾ

ਮੁਹਾਲੀ, 25 ਮਈ ,ਬੋਲੇ ਪੰਜਾਬ ਬਿਓਰੋ: ਅਖਿਲ ਭਾਰਤੀ ਜੱਟ ਮਹਾਸਭਾ, ਜੋ 1907 ਵਿੱਚ ਸਰ ਛੋਟੂ ਰਾਮ ਦੁਆਰਾ ਸਥਾਪਿਤ ਕੀਤੀ ਗਈ ਸੀ, ਉੱਤਰੀ ਅਤੇ ਕੇਂਦਰੀ ਪੱਟੀ ਦੇ ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਸਭ ਤੋਂ ਵੱਡੀ ਜੱਟ ਭਾਈਚਾਰੇ ਦੀ ਪ੍ਰਤੀਨਿਧੀ ਸੰਸਥਾ ਹੈ। ਗੁਰਜੀਤ ਸਿੰਘ ਤਲਵੰਡੀ ਅਕਾਲੀ ਦਲੇਦਾਰ ਅਤੇ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ […]

Continue Reading

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ

ਮੁਹਾਲੀ, 25 ਮਈ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਦੇ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ

ਚੰਡੀਗੜ੍ਹ, 25 ਮਈ,ਬੋਲੇ ਪੰਜਾਬ ਬਿਓਰੋ:  ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ‘ਆਪ’ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ‘ਆਪ’ਉਮੀਦਵਾਰ ਨਾਲ ਵਿਸ਼ਾਲ ਰੋਡ ਸ਼ੋਅ ਕੀਤਾ। ਕੜਕਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਮਾਨ ਦੇ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਲੋਕਾਂ ਨੇ ਵਾਅਦਾ ਕੀਤਾ […]

Continue Reading

50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਚੰਡੀਗੜ, 25 ਮਈ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ […]

Continue Reading

ਪਾਰਸ ਹੈਲਥ ਪੰਚਕੂਲਾ ਨੇ ਨਵੇਂ ਕਾਰਡਿਅਕ ਸਾਇੰਸਿਜ਼ ਬਲਾਕ ਦਾ ਉਦਘਾਟਨ ਕੀਤਾ ਜਿਸਦਾ ਮੁੱਖ ਟੀਚਾ ਟ੍ਰਾਈਸਿਟੀ ਨੂੰ ਉਚੇਰੀ ਕਾਰਡਿਅਕ ਕੇਅਰ ਸਹੂਲਤਾਂ ਮੁਹੱਈਆ ਕਰਵਾਉਣਾ

ਲਾਈਫ ਸੇਵਿੰਗ ਕਾਰਡਿਅਕ ਇਲਾਜ ਕਰਵਾਉਣਾ ਹੋਇਆ ਆਸਾਨ: ਪਾਰਸ ਹੈਲਥ ਨੇ ਪੰਚਕੂਲਾ ਵਿੱਚ ਨਵੇਂ ਬਲਾਕ ਦਾ ਉਦਘਾਟਨ ਕੀਤਾ ਪੰਚਕੂਲਾ, 24 ਮਈ ,ਬੋਲੇ ਪੰਜਾਬ ਬਿਓਰੋ: ਪਾਰਸ ਹੈਲਥ ਪੰਚਕੂਲਾ ਨੇ ਅੱਜ ਆਪਣੇ ਅਤਿ-ਆਧੁਨਿਕ ਕਾਰਡੀਅਕ ਸਾਇੰਸਜ਼ ਬਲਾਕ ਦਾ ਉਦਘਾਟਨ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ। ਹਸਪਤਾਲ ਦੇ ਪਰਿਸਰ ‘ਚ ਆਯੋਜਿਤ ਇਸ ਸਮਾਰੋਹ ‘ਚ ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ […]

Continue Reading

ਇਲੈਕਟ੍ਰਿਕ ਇੰਜਣਾਂ ਨਾਲ ਚੱਲਣਗੀਆਂ ਹੁਣ ਲੁਧਿਆਣਾ-ਹਿਸਾਰ ਅਤੇ ਹਿਸਾਰ-ਭਿਵਾਨੀ ਟਰੇਨਾਂ

ਚੰਡੀਗੜ੍ਹ, 25ਮਈ,ਬੋਲੇ ਪੰਜਾਬ ਬਿਓਰੋ: ਰੇਲਵੇ ਇਲੈਕਟ੍ਰਿਕ ਇੰਜਣਾਂ ਵੱਲ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਹੌਲੀ-ਹੌਲੀ ਹੁਣ ਰੇਲ ਗੱਡੀਆਂ ਡੀਜ਼ਲ ਇੰਜਣਾਂ ਦੀ ਬਜਾਏ ਇਲੈਕਟ੍ਰਿਕ ਇੰਜਣਾਂ ਨਾਲ ਚੱਲਣ ਲੱਗ ਪਈਆਂ ਹਨ। ਇਸ ਨਾਲ ਜਿੱਥੇ ਵਾਤਾਵਰਨ ਸਾਫ਼-ਸੁਥਰਾ ਰਹੇਗਾ, ਉੱਥੇ ਹੀ ਰੇਲ ਗੱਡੀਆਂ ਦੀ ਰਫ਼ਤਾਰ ਵੀ ਵਧੇਗੀ। ਰੇਲਵੇ ਨੇ ਸ਼ੁੱਕਰਵਾਰ ਨੂੰ ਲੁਧਿਆਣਾ-ਹਿਸਾਰ ਅਤੇ ਹਿਸਾਰ-ਭਿਵਾਨੀ ਟਰੇਨਾਂ ਨੂੰ ਇਲੈਕਟ੍ਰਿਕ ਇੰਜਣਾਂ ਨਾਲ […]

Continue Reading

ਪ੍ਰਿਅੰਕਾ ਦੀ ਰੈਲੀ ‘ਚ ਦੇਖੇ ਜਾ ਸਕਦੇ ਹਨ ਪਵਨ ਬਾਂਸਲ, ਮਨਾਉਣ ਪਹੁੰਚੇ ਜੈਰਾਮ ਰਮੇਸ਼, ਵਿਵੇਕ ਬਾਂਸਲ ਤੇ ਰਾਕੇਸ਼ ਗਰਗ

ਚੰਡੀਗੜ੍ਹ: 25 ਮਈ, ਬੋਲੇ ਪੰਜਾਬ ਬਿਉਰੋ: ਪ੍ਰਿਅੰਕਾ ਗਾਂਧੀ ਦੇ ਚੰਡੀਗੜ੍ਹ ਆਉਣ ਤੋਂ ਇੱਕ ਦਿਨ ਪਹਿਲਾਂ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਮਨਾਉਣ ਲਈ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦੀ ਰਿਹਾਇਸ਼ ‘ਤੇ ਪੁੱਜੇ, ਉਨ੍ਹਾਂ ਨਾਲ ਹਰਿਆਣਾ ਦੇ ਸਾਬਕਾ ਇੰਚਾਰਜ ਅਤੇ ਏ.ਆਈ.ਸੀ.ਸੀ. ਤੋਂ ਚੰਡੀਗੜ੍ਹ ਦੇ ਕੋਆਰਡੀਨੇਟਰ ਇੰਚਾਰਜ ਵਿਵੇਕ ਬਾਂਸਲ ਅਤੇ ਰਾਹੁਲ ਗਾਂਧੀ ਬ੍ਰਿਗੇਡ ਦੇ ਰਾਸ਼ਟਰੀ ਪ੍ਰਧਾਨ ਰਾਕੇਸ਼ ਗਰਗ […]

Continue Reading

ਮਹਿਲਾ ਸਸ਼ਕਤੀਕਰਨ ਦੀ ਗੱਲ ਕਰਨ ਵਾਲਿਆਂ ਨੂੰ ਮਾਲੀਵਾਲ ਤੋਂ ਪੁੱਛਣਾ ਚਾਹੀਦਾ ਸੀ ਕਿ ਉਨ੍ਹਾਂ ਨਾਲ ਕੀ ਹੋਇਆ ਹੈ-ਸੁਨੀਲ ਜਾਖੜ

ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ : ਭਲਕੇ ਤੋਂ ਸ਼ੁਰੂ ਹੋ ਰਹੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਭਾਜਪਾ ਉਨ੍ਹਾਂ ‘ਤੇ ਹਮਲਾਵਰ ਹੋ ਗਈ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵਿਧਾਨ ਸਭਾ ਚੋਣਾਂ ਮੌਕੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਾਰੰਟੀ […]

Continue Reading