ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜਿਆ

ਨਵੀਂ ਦਿੱਲੀ, 31 ਮਈ, ਬੋਲੇ ਪੰਜਾਬ ਬਿਓਰੋ:ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਅੱਜ ਸ਼ੁੱਕਰਵਾਰ (31 ਮਈ) ਨੂੰ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸਵੇਰ ਦੀ  ਸੁਣਵਾਈ ‘ਚ ਅਦਾਲਤ ਨੇ ਬਿਭਵ ਦੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਬਿਭਵ ਨੇ […]

Continue Reading

ਗਰਮੀ ਕਾਰਨ 10 ਪੋਲਿੰਗ ਕਰਮਚਾਰੀਆਂ ਸਮੇਤ 14 ਵਿਅਕਤੀਆਂ ਦੀ ਮੌਤ

ਪਟਨਾ, 31 ਮਈ
ਬਿਹਾਰ ਵਿਚ 24 ਘੰਟਿਆਂ ਵਿਚ ਅੱਤ ਦੀ ਗਰਮੀ ਕਾਰਨ 10 ਪੋਲਿੰਗ ਕਰਮਚਾਰੀਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਭ ਤੋਂ ਵੱਧ ਮੌਤਾਂ ਭੋਜਪੁਰ ਵਿੱਚ ਹੋਈਆਂ ਹਨ, ਜਿੱਥੇ ਚੋਣ ਡਿਊਟੀ ’ਤੇ ਤਾਇਨਾਤ ਪੰਜ ਅਧਿਕਾਰੀਆਂ ਦੀ ਲੂ ਕਾਰਨ ਮੌਤ ਹੋ ਗਈ। ਬਿਆਨ ਵਿੱਚ […]

Continue Reading

ਸਕੂਲਾਂ ‘ਚ ਬਦਲਿਆ ਮਿਡ ਡੇਅ ਮੀਲ, ਬੱਚਿਆਂ ਨੂੰ ਮਿਲਣਗੇ ਦਾਲਾਂ ,ਮੌਸਮੀ ਫਲ ਤੇ ਖੀਰ

ਚੰਡੀਗੜ੍ਹ, 31 ਮਈ ,ਬੋਲੇ ਪੰਜਾਬ ਬਿਓਰੋ:-ਸਿੱਖਿਆ ਵਿਭਾਗ ਵੱਲੋ ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇਅ ਮੀਲ ਚ ਬਦਲਾਅ ਕੀਤਾ ਗਿਆ ਹੈ ।ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਇਹ ਨਵਾਂ ਮੀਨੁ ਲਾਗੂ ਹੋਵੇਗਾ। ਇਸ ਵਿਚ ਭੋਜਨ ਦੀ ਸ਼ੁੱਧਤਾ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਸਕੂਲ ਕਮੇਟੀਆਂ ਦੀ ਖਾਸ ਤੌਰ ‘ਤੇ ਭੋਜਨ ਦੀ ਜਾਂਚ ਕਰਨ ਦੀ ਡਿਊਟੀ […]

Continue Reading

 ਹਾਈ ਕੋਰਟ ਨੇ ਬਰਜਿੰਦਰ ਹਮਦਰਦ ਦੀ ਗ੍ਰਿਫਤਾਰੀ ਤੇ ਲਾਈ ਰੋਕ- ਜਾਂਚ ‘ਚ ਸ਼ਾਮਿਲ ਹੋਣ ਲਈ ਕੀਤਾ ਹੁਕਮ

ਚੰਡੀਗੜ੍ਹ, 31 ਮਈ ਬੋਲੇ ਪੰਜਾਬ ਬਿਓਰੋ : ਹਾਈ ਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ਉਤੇ ਰੋਕ ਲਾ ਦਿੱਤੀ ਹੈ। ਕੋਰਟ ਨੇ ਨਾਲ ਹੀ ਕਿਹਾ ਹੈ ਕਿ ਬਰਜਿੰਦਰ ਸਿੰਘ ਹਮਦਰਦ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਣਗੇ।ਤਤਕਾਲੀ ਅਕਾਲੀ ਸਰਕਾਰ ਮੌਕੇ ਬਣੀ ਜੰਗ ਏ ਆਜ਼ਾਦੀ  ਸਮਾਰਕ ਦੇ ਬਹੁਤ ਕਰੋੜੀ ਘਟਾਲੇ ਚ ਨਾਮਜਦ ਪ੍ਰੋਜੈਕਟ ਚੇਅਰਮੈਨ ਬਰਜਿੰਦਰ ਸਿੰਘ ਹਮਦਰਦ […]

Continue Reading

ਚੰਡੀਗੜ੍ਹ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਰਸਤਿਆਂ ’ਤੇ ਤਾਇਨਾਤ ਕੀਤੇ ਚਾਰ ਹਜ਼ਾਰ ਪੁਲੀਸ ਮੁਲਾਜ਼ਮ

ਚੰਡੀਗੜ੍ਹ,31ਮਈ,ਬੋਲੇ ਪੰਜਾਬ ਬਿਓਰੋ:- : ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਖਤ ਕੀਤੇ ਗਏ ਹਨ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਰਸਤਿਆਂ ’ਤੇ ਚਾਰ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਜੋ ਸੁੱਰਖਿਆ ਤੇ ਕਰੜੀ ਨਜ਼ਰ ਰਖਣਗੇ।ਅਤੇ ਇਸ ਦੇ ਨਾਲ ਹੀ ਪੰਜ ਸੀਨੀਅਰ ਆਈਪੀਸੀ ਅਧਿਕਾਰੀ ਦਿਨ ਭਰ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਕਰਨਗੇ।ਲੋਕ […]

Continue Reading

ਆਰਟੀਐਮਐਸ, ਡਿਪਰੈਸ਼ਨ ਅਤੇ ਚਿੰਤਾ ਤੋਂ ਪੀੜਤ ਉਨ੍ਹਾਂ ਮਰੀਜ਼ਾਂ ਲਈ ਲਾਹੇਵੰਦ ਇਲਾਜ, ਜਿਨ੍ਹਾਂ ’ਤੇ ਦਵਾਈਆਂ ਦਾ ਚੰਗਾ ਅਸਰ ਨਹੀਂ ਹੁੰਦਾ: ਡਾ. ਹਰਦੀਪ ਸਿੰਘ

ਮੋਹਾਲੀ, 31 ਮਈ,ਬੋਲੇ ਪੰਜਾਬ ਬਿਓਰੋ: ਤਣਾਅ ਸਾਡੇ ਰੋਜ਼ਾਨਾ ਜੀਵਨ ਦਾ ਇੱਕ ਅਟੁੱਟ ਹਿੱਸਾ ਬਣ ਗਿਆ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਸੰਬੋਧਿਤ ਨਾ ਕੀਤਾ ਜਾਵੇ, ਤਾਂ ਇਹ ਵਧ ਸਕਦਾ ਹੈ ਅਤੇ ਡਿਪਰੈਸ਼ਨ, ਚਿੰਤਾ, ਪੋਸਟ-ਟਰੌਮੈਟਿਕ ਸਟਰੈਸ ਡਿਸਆਰਡਰ (ਪੀਟੀਐਸਡੀ), ਓਬਸੇਸਿਸ-ਕੰਪਲਸਿਵ ਡਿਸਆਰਡਰ (ਓਸੀਡੀ) ਆਦਿ ਵਰਗੇ ਗੁੰਝਲਦਾਰ ਮਾਨਸਿਕ ਵਿਕਾਰਾਂ ਨੂੰ ਜਨਮ ਦੇ ਸਕਦਾ ਹੈ। ਮਾਨਸਿਕ ਸਿਹਤ ਨੂੰ ਸੁਧਾਰਨ […]

Continue Reading

ਚੰਡੀਗੜ੍ਹ ਸੰਸਦੀ ਸੀਟ ਬਨਾਮ ਧੜੇਬੰਦੀ: ਭਾਜਪਾ ਉਮੀਦਵਾਰ ਦਾ ਭਵਿੱਖ ਰਾਮ ਭਰੋਸੇ, ਕਾਂਗਰਸੀ ਉਮੀਦਵਾਰ ਦਾ ਭਵਿੱਖ ‘ ਆਪ ‘ ਦੀ ਹਮਾਇਤ ’ਤੇ ਨਿਰਭਰ

ਚੰਡੀਗੜ੍ਹ, 31 ਮਈ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਦੀ ਇਕਲੌਤੀ ਸੰਸਦੀ ਸੀਟ ‘ਤੇ 10 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਦਾ ਸਿੱਧਾ ਮੁਕਾਬਲਾ ਕਾਂਗਰਸ ਨਾਲ ਹੈ। ਪੁਰਾਣੇ ਇਤਿਹਾਸ ਅਨੁਸਾਰ ਬਸਪਾ ਵੀ ਮੈਦਾਨ ਵਿੱਚ ਹੈ ਅਤੇ ਉਹ ਵੀ ਭਾਜਪਾ ਅਤੇ ਕਾਂਗਰਸ ਦੀ ਜਿੱਤ-ਹਾਰ ਵਿੱਚ ਯੋਗਦਾਨ ਪਾਉਣ ਲਈ। ਚੰਡੀਗੜ੍ਹ ਸੰਸਦੀ ਸੀਟ ‘ਤੇ ਭਾਜਪਾ ਪਿਛਲੇ 10 ਸਾਲਾਂ ਤੋਂ ਸੱਤਾ […]

Continue Reading

ਮੈਂ 2 ਜੂਨ ਨੂੰ ਸਰੰਡਰ ਕਰਾਂਗਾ ਪਰ ਜੇਲ੍ਹ ਵਿਚੋਂ ਵੀ ਦਿੱਲੀ ਦੇ ਕੰਮ ਨਹੀਂ ਰੁਕਣ ਦੇਵਾਂਗਾ – ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 31ਮਈ ,ਬੋਲੇ ਪੰਜਾਬ ਬਿਓਰੋ:- ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਮੈਂ 2 ਜੂਨ ਨੂੰ ਸਰੰਡਰ ਕਰਾਂਗਾ ਅਤੇ ਜੇਲ੍ਹ ਵਿਚੋਂ ਵੀ ਦਿੱਲੀ ਦੇ ਕੰਮ ਨਹੀਂ ਰੁਕਣ ਦੇਵਾਂਗਾ।ਉਨ੍ਹਾਂ ਨੇ 31 ਮਈ ਨੂੰ ਸ਼ੋਸ਼ਲ ਮੀਡੀਆ ਤੇ ਬਿਆਨ ਜਾਰੀ ਕਰ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ , “ਸੁਪਰੀਮ […]

Continue Reading

ਪੰਜਾਬ ‘ਚ ਵੋਟਾਂ ਭਲਕੇ, 13 ਲੋਕ ਸਭਾ ਸੀਟਾਂ ‘ਤੇ ਤਿਆਰੀਆਂ ਮੁਕੰਮਲ

ਚੰਡੀਗੜ੍ਹ, 31 ਮਈ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਪਹਿਲੀ ਮਈ ਨੂੰ ਵੋਟਿੰਗ ਹੋਵੇਗੀ।ਇਸ ਵੋਟਿੰਗ ਇੰਡੀਆ ਗੱਠਜੋੜ ਦੇ ਭਾਈਵਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵੱਖਰੇ ਤੌਰ ’ਤੇ ਚੋਣ ਲੜਨਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੀ ਇਕੱਲੇ-ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਚੋਣਾਂ ਕਈ ਨੇਤਾਵਾਂ ਦਾ ਭਵਿੱਖ […]

Continue Reading

ਸਰਕਾਰੀ ਸਕੂਲ ਵਿੱਚੋਂ ਵੋਟਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਲਗਾਏ ਕੈਮਰਿਆਂ ਸਮੇਤ ਹੋਰ ਕੀਮਤੀ ਸਾਮਾਨ ਚੋਰੀ

ਮੁਕੇਰੀਆਂ, 31 ਮਈ,ਬੋਲੇ ਪੰਜਾਬ ਬਿਓਰੋ:ਬੀਤੀ ਰਾਤ ਮੁਕੇਰੀਆਂ ਸਬ ਡਵੀਜ਼ਨ ਦੇ ਪਿੰਡ ਸਾਹਿਬ ਦਾ ਪਿੰਡ ਵਿੱਚ ਚੋਰਾਂ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿੱਚੋਂ ਵੋਟਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਲਗਾਏ ਕੈਮਰਿਆਂ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਇਸ ਸਬੰਧੀ ਪਿੰਡ ਦੇ ਸਰਪੰਚ ਚਰਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਵੇਰੇ ਸਕੂਲ ਦਾ ਸਫ਼ਾਈ ਕਰਮਚਾਰੀ ਸਫ਼ਾਈ ਕਰਨ […]

Continue Reading